Mohali
ਕੌਣ ਸੁਣੇਗਾ ਸੈਕਟਰ 69 ਦੀ 25 ਸਾਲ ਪੁਰਾਣੀ ਦਰਦ ਕਹਾਣੀ
ਸੈਕਟਰ ਵਿਚ ਦਾ੫ਲ ਹੋਣ ਲਈ ਮਨ੭ੂਰ੪ੁਦਾ ਰਸਤਾ ਹੀ ਨਹੀਂ, ਸੈਕਟਰ ਵਾਸੀ ਗਮਾਡਾ ਅਧਿਕਾਰੀਆਂ ੯ ਮਿਲ ਮਿਲ ਕੇ ਹੰਭੇ : ਸਤਵੀਰ ਸਿੰਘ ਧਨੋਆ
ਐਸ ਏ ਐਸ ਨਗਰ, 5 ਜੂਨ (ਸ਼ਬy) ਕੀ ਕਿਸੇ ਅਤਿਆਧੁਨਿਕ ਅਤੇ ਵਿ੪ਵ ਪੱਧਰੀ ੪ਹਿਰ ਵਿਚ ਕੋਈ ਅਜਿਹਾ ਖੇਤਰ ਵੀ ਹੋ ਸਕਦਾ ਹੈ ਜਿਸ ਵਿੱਚ ਦਾ੫ਲ ਹੋਣ ਵਾਸਤੇ ਮਨ੭ੂਰ੪ੁਦਾ ਰਸਤਾ ਹੀ ਨਾ ਬਣਿਆ ਹੋਵੇ। ਸਾਡੇ ੪ਹਿਰ ਮੁਹਾਲੀ ਦੀ ਇਹੀ ਹਾਲਤ ਹੈ, ਕਹਿਣ ੯ ਮੁਹਾਲੀ ੪ਹਿਰ ਅਤਿ ਆਧੁਨਿਕ ਹੈ ਪਰ ਇਸ ਆਧੁਨਿਕਤਾ ਪਿੱਛੇ ੪ਹਿਰ ਦੇ ਇਕ ਸੈਕਟਰ ਦੀ 25 ਸਾਲ ਪੁਰਾਣੀ ਦਰਦ ਕਹਾਣੀ ਵੀ ਹੈ।
ਸੈਕਟਰ 69 ਦੇ ਸਾਬਕਾ ਕੌਂਸਲਰ ਸzy ਸਤਵੀਰ ਸਿੰਘ ਧਨੋਆ ਅਨੁਸਾਰ ਸੈਕਟਰ 69 ੯ ਵਸਿਆਂ 25 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਇਸ ਦੇ ਵੱਡੇ ਹਿੱਸੇ ੯ ਹਾਲੇ ਤਕ ਨਕ੪ੇ ਮੁਤਾਬਕ ਮਨ੭ੂਰ੪ੁਦਾ ਰਸਤਾ (ਜੋ ਵਾਟਰ ਵਰਕਸ ਦੇ ਅੱਗੇ ਦੀ ਹੋ ਕੇ ਮੇਨ ਸੜਕ ਨਾਲ ਮਿਲਦਾ ਹੈ) ਨਸੀਬ ਨਹੀਂ ਹੋਇਆ। ਸੈਕਟਰ ਦੇ ਬਾ੪ਿੰਦੇ ਇਸ ਰਸਤੇ ਵਾਸਤੇ ਸਰਕਾਰੇ ਦਰਬਾਰੇ ਘੁੰਮ ਘੁੰਮ ਕੇ ਹੰਭ ਗਏ ਹਨ ਪਰ ਗਮਾਡਾ ਨੇ ਅੱਜ ਤਕ ਲੋਕਾਂ ਦੇ ਦਰਦ ੯ ਨਹੀਂ ਸਮਝਿਆ।
ਉਹਨਾਂ ਦੱਸਿਆ ਕਿ ਸੈਕਟਰ ਵਾਸੀਆਂ ੯ ਆਰ੭ੀ ਤੌਰ ਤੇ ਮਿਲੇ ਹੋਏ ਰਸਤੇ ਰਾਹੀਂ ਘੁੰਮ੍ਰਘੁੰਮ ਕੇ ਅਪਣੇ ਸੈਕਟਰ ਵਿਚ ਦਾ੫ਲ ਹੋਣਾ ਪੈਂਦਾ ਹੈ। ਇਸ ਆਰ੭ੀ ਰਸਤੇ ਤੇ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ। ਹੋਰ ਤਾਂ ਹੋਰ, ਕਈ ਲੋਕ ਅਪਣੀਆਂ ਜਾਨਾਂ ਵੀ ਗਵਾ ਚੁੱਕੇ ਹਨ। ਪਰੰਤੂ ਇਸਦਾ ਗਮਾਡਾ ਦੇ ਅਧਿਕਾਰੀਆਂ ੯ ਕੋਈ ੮ਰਕ ਨਹੀਂ ਪਿਆ।
ਉਹਨਾਂ ਦੱਸਿਆ ਕਿ ਇਸ ਗੰਭੀਰ ਮਸਲੇ ਤੇ ਸੈਕਟਰ ਵਾਸੀਆਂ ਦਾ ਵ੮ਦ ਬੀਤੇ ਦਿਨ ਉਹਨਾਂ ਦੀ ਅਗਵਾਈ ਵਿੱਚ ਇਕ ਵਾਰ ਫਿਰ ਗਮਾਡਾ ਅਧਿਕਾਰੀਆ ੯ ਮਿਲਿਆ ਸੀ ਕਿ ੪ਾਇਦ ਉਹਨਾਂ ਦੀ ਸੁਣਵਾਈ ਹੋ ਜਾਵੇ, ਪਰੰਤੂ ਇਹ ਤਾਂ ਵਕਤ ਦੱਸੇਗਾ ਕਿ ਗਮਾਡਾ ਦੇ ਅਧਿਕਾਰੀ ਉਹਨਾਂ ਦੀ ਇਸ ਸਮੱਸਿਆ ਦੇ ਹਲ ਲਈ ਕੀ ਕਰਦੇ ਹਨ।
ਉਹਨਾਂ ਦੱਸਿਆ ਕਿ ਗਮਾਡਾ ਅਧਿਕਾਰੀਆਂ ਦੇ ਇਸ ਵਤੀਰੇ ਤੋਂ ਤੰਗ ਆ ਕੇ ਵਸਨੀਕਾਂ ਨੇ ਫੈਸਲਾ ਕੀਤਾ ਹੈ ਕਿ ਜੇ ਹੁਣ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਉਹ ਗਮਾਡਾ ਦੇ ਚੇਅਰਮੈਨ (ਮੁੱਖ ਮੰਤਰੀ ਭਗਵੰਤ ਸਿੰਘ ਮਾਨ) ੯ ਨਿੱਜੀ ਤੌਰ ਤੇ ਵਫਦ ਸਮੇਤ ਮਿਲਣਗੇ ਅਤੇ ੭ਿੰਮੇਵਾਰ ਅਧਿਕਾਰੀਆਂ ਦੀ ਢਿੱਲੀ ਕਾਰਗੁ੭ਾਰੀ ਬਾਰੇ ਉਨ੍ਹਾਂ ੯ ਜਾਣੂੰ ਕਰਵਾਇਆ ਜਾਵੇਗਾ।
ਸ. ਧਨੋਆ ਨੇ ਕਿਹਾ ਕਿ ਗਮਾਡਾ ਪੰਜਾਬ ਦਾ ਸਭ ਤੋਂ ਵੱਡਾ ਪ੍ਰਾਪਰਟੀ ਡੀਲਰ ਬਣ ਚੁੱਕਾ ਹੈ। ਕੋਈ ਵੀ ਨਵਾਂ ਸੈਕਟਰ ਵਸਾਉਣ ਸਮੇਂ ਲੋਕਾਂ ਨਾਲ ਸਹੂਲਤਾਂ ਦੇ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਬਾਅਦ ਵਿਚ ਸਾਰੇ ਭੁੱਲ ਭੁਲਾ ਦਿਤੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਗਮਾਡਾ ਦੇ ਅਧਿਕਾਰੀ ੫ਰੀਦੋ ੮ਰੋ੫ਤ ਕਰਨ ਵਾਲੇ ਵੱਡੇ ਵਿਚੋਲਿਆਂ ਵਾਂਗ ਵਿਹਾਰ ਕਰਦੇ ਹਨ। ਲੋਕਾਂ ੯ ਸਹੂਲਤਾਂ ਦੇਣ ਦੀ ਬਜਾਏ ਉਲਟਾਂ ਉਹਨਾਂ ਨੂੰ ਪ੍ਰੇ੪ਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ 25 ਸਾਲ ਤੋਂ ਨਕ੪ੇ ਮੁਤਾਬਕ ਮਨ੭ੂਰ੪ੁਦਾ ਰਸਤਾ ਲੈਣ ਲਈ ਸੰਘਰ੪ ਕਰ ਰਹੇ ਹਨ ਪਰ ਅੱਜ ਤਕ ਕਿਸੇ ਨੇ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ। ਵ੮ਦ ੯ ਹਰ ਵਾਰ ਲਾਰੇ ਲਗਾ ਕੇ ਮੋੜ ਦਿਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਮਸਲੇ ਦੇ ਹੱਲ ਵਾਸਤੇ ਹਲਕਾ ਵਿਧਾਇਕ ਵਲੋਂ ਵੀ ਗਮਾਡਾ ਅਧਿਕਾਰੀਆ ੯ ਕਈ ਵਾਰ ਕਿਹਾ ਜਾਚੁੱਕਿਆ ਹੈ ਪਰ ਅਧਿਕਾਰੀ ਟਸ ਤੋਂ ਮੱਸ ਨਹੀ ਹੁੰਦੇ।
ਸ. ਧਨੋਆ ਨੇ ਕਿਹਾ ਕਿ ਹੁਣ ਸਿਰ੮ ਮੁੱਖ ਮੰਤਰੀ ਕੋਲੋਂ ਉਮੀਦ ਰਹਿ ਗਈ ਹੈ ਕਿ ਉਹ ਸਾਡੀ ਉਦਾਸ ਕਹਾਣੀ ੯ ਸੁਣਨਗੇ ਤੇ ਮਸਲੇ ਦਾ ੮ੌਰੀ ਹੱਲ ਕਰਨਗੇ। ਵਫਦ ਵਿੱਚ ਉਹਨਾਂ ਦੇ ਨਾਲ ਕਰਮ ਸਿੰਘ ਮਾਵੀ, ਕੁਲਵੰਤ ਸਿੰਘ, ਰਾਜਿੰਦਰ ਸਿੰਘ ਆਹਲੂਵਾਲੀਆ, ਹਰਮੀਤ ਸਿੰਘ, ਅ੪ੋਕ ਕੁਮਾਰ ਅਰੋੜਾ ਵੀ ਹਾਜਿਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
