ਐਸ ਏ ਐਸ ਨਗਰ, 1 ਨਵੰਬਰ (ਸ.ਬ.) ਚੰਡੀਗੜ੍ਹ ਲੰਬੜਦਾਰਾ ਯੂਨੀਅਨ ਦੇ ਪ੍ਰਧਾਨ ਸz ਰਜਿੰਦਰ ਸਿੰਘ ਬਡਹੇੜੀ ਨੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ।...
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਸੋਸ਼ਲ ਵੈਲਫੇਅਰ ਐਂਡ ਡਿਵੈਲਪਮੈਂਟ ਕਮੇਟੀ ਸੈਕਟਰ-79 ਦੀ ਅਜੈਕਟਿਵ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਦਿਆਲ ਚੰਦ ਬਡਬਰ ਦੀ ਪ੍ਰਧਾਨਗੀ ਹੇਠ ਹੋਈ।...
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਮੁਹਾਲੀ ਦੇ ਪ੍ਰਸਿੱਧ ਐਡਵੋਕੇਟ ਪ੍ਰੇਮਜੀਤ ਸਿੰਘ ਹੁੰਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀਨੀਅਰ ਐਡਵੋਕੇਟ ਦਾ ਦਰਜਾ ਪ੍ਰਦਾਨ ਕੀਤਾ...
ਮੈਸਰਜ਼ ਈਰਮ ਓਵਰਸ਼ੀਜ਼ ਅਤੇ ਵਰਸਟਾਈਲ ਗਰੁੱਪ ਆਫ ਐਜੂਕੇਸ਼ਨ ਖਿਲਾਫ ਹੋਈ ਕਾਰਵਾਈ ਐਸ ਏ ਐਸ ਨਗਰ, 1 ਨਵੰਬਰ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ...
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਸਾਬਕਾ ਸੈਨਿਕ ਪੈਨਸ਼ਨਰਾਂ/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰਾਂਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ...
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਸz. ਅਮਰੀਕ ਸਿੰਘ ਤਹਿਸੀਲਦਾਰ ਫਾਉਂਡੇਸ਼ਨ ਵੱਲੋਂ ਉਹਨਾਂ ਦੇ 90ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ 3 ਨਵੰਬਰ ਨੂੰ ਸਕੂਲ...
ਐਸ ਏ ਐਸ ਨਗਰ, 1 ਨਵੰਬਰ (ਸ.ਬ.) ਨਗਰ ਨਿਗਮ ਦੇ ਵਾਰਡ ਨੰ: 27 ਦੀ ਮਿਉਂਸਪਲ ਕੌਂਸਲਰ ਪਰਵਿੰਦਰ ਕੌਰ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰਪੱਤਰ ਲਿਖ ਕੇ...
ਕਿਸੇ ਵੀ ਦੇਸ਼ ਸਮਾਜ ਦੀ ਤਰੱਕੀ ਦਾ ਉੱਥੋਂ ਦੀ ਸਕੂਲੀ ਸਿੱਖਿਆ ਦੇ ਚੰਗੀ ਅਤੇ ਮਿਆਰੀ ਹੋਣ ਨਾਲ ਸਿੱਧਾ ਸੰਬੰਧ ਹੁੰਦਾ ਹੈ ਅਤੇ ਜਿਹਨਾਂ ਦੇਸ਼ਾਂ ਵਿੱਚ ਸਰਕਾਰਾਂ...
ਨਵੰਬਰ ਮਹੀਨੇ ਹੋਣ ਜਾ ਰਹੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਜਿਥੇ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉਥੇ ਪੂਰੇ ਦੇਸ਼ ਦੀਆਂ ਨਜ਼ਰਾਂ ਇਹਨਾਂ ਚੋਣਾਂ ਤੇ...
ਭਾਰਤ ਨੂੰ ਦੁਨੀਆ ਦਾ ਸਭਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਪ੍ਰਾਪਤ ਹੈ। ਲੋਕਤਾਂਤਰਿਕ ਪ੍ਰਣਾਲੀ ਤਹਿਤ ਭਾਰਤ ਵਿੱਚ ਕੇਂਦਰ ਸਰਕਾਰ ਅਤੇ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਦੀ...