ਵੈਨਕੂਵਰ, 3 ਜੂਨ (ਸ.ਬ.) ਪੀਲ ਪੁਲੀਸ ਨੇ ਮਿਸੀਸਾਗਾ ਵਿੱਚ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਗ਼ਲਤ ਪਛਾਣ ਦੇ ਅਧਾਰ ਤੇ ਘਰਾਂ ਵਿਚ ਦਾਖਲ ਹੋ ਕੇ ਲੁੱਟਖੋਹ...
ਦੇਹਰਾਦੂਨ, 3 ਜੂਨ (ਸ.ਬ.) ਧਾਮੀ ਸਰਕਾਰ ਨੇ ਹਰਿਦੁਆਰ ਜ਼ਮੀਨ ਘੁਟਾਲੇ ਮਾਮਲੇ ਵਿੱਚ ਸਰਕਾਰ ਵਲੋਂ ਦੋ ਆਈ.ਏ.ਐਸ. ਅਤੇ ਇਕ ਪੀ.ਸੀ.ਐਸ. ਅਧਿਕਾਰੀ ਸਮੇਤ ਕੁੱਲ 12 ਲੋਕਾਂ ਨੂੰ...
ਆਗਰਾ, 3 ਜੂਨ (ਸ.ਬ.) ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਵਿੱਚ ਯਮੁਨਾ ਨਦੀ ਵਿਚ ਨਹਾਉਂਦੇ ਸਮੇਂ ਡੁੱਬਣ ਕਾਰਨ 4 ਕੁੜੀਆਂ ਦੀ ਮੌਤ ਹੋ ਗਈ। ਇਹ...
ਇਸਲਾਮਾਬਾਦ, 3 ਜੂਨ (ਸ.ਬ.) ਸੋਸ਼ਲ ਮੀਡੀਆ ਇੰਫਲੂਐਂਸਰ ਸਨਾ ਯੂਸਫ਼ ਦੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਉਸ ਦੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਕਤਲ ਕਰ...
ਪਟਿਆਲਾ, 3 ਜੂਨ (ਸ.ਬ.) ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿੱਚ ਰਹਿੰਦੇ ਏਐਸਆਈ ਦੀ ਸਰਕਾਰੀ ਰਿਵਾਲਵਰ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ...
ਨਵੀਂ ਦਿੱਲੀ, 3 ਜੂਨ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ...
ਪ੍ਰਯਾਗਰਾਜ, 3 ਜੂਨ (ਸ.ਬ.) ਅਲਾਹਾਬਾਦ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਲਿਮਟਿਡ ਦੀ 273.50 ਕਰੋੜ ਰੁਪਏ ਦੇ ਵਸਤੂ ਅਤੇ ਸੇਵਾ ਟੈਕਸ ਜੁਰਮਾਨੇ ਨੂੰ ਚੁਣੌਤੀ ਦੇਣ ਵਾਲੀ...
ਪਟਿਆਲਾ, 3 ਜੂਨ (ਸ.ਬ.) ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ...
ਨਵੀਂ ਦਿੱਲੀ, 3 ਜੂਨ (ਸ.ਬ.) ਦੇਸ਼ ਵਿਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4026 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 50 ਪ੍ਰਤੀਸ਼ਤ ਮਾਮਲੇ ਕੇਰਲ...
ਪਹਿਲੇ ਪੜਾਅ ਦੌਰਾਨ ਸੂਬੇ ਦੇ 27 ਵੱਡੇ ਸ਼ਹਿਰਾਂ ਵਿੱਚ ਹੋਵੇਗੀ ਲਾਗੂ, ਕਿਸਾਨਾਂ ਨੂੰ ਮਿਲੇਗਾ ਵੱਡਾ ਲਾਭ : ਅਮਨ ਅਰੋੜਾ ਚੰਡੀਗੜ੍ਹ, 2 ਜੂਨ (ਸ.ਬ.) ਪੰਜਾਬ ਸਰਕਾਰ...