ਨਯਾਗੜ੍ਹ, 28 ਮਾਰਚ (ਸ.ਬ.) ਓਡੀਸ਼ਾ ਦੇ ਨਯਾਗੜ੍ਹ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਦਾਸਪੱਲਾ ਪੁਲੀਸ ਸਟੇਸ਼ਨ ਅਧੀਨ ਪੈਂਦੇ ਤਕੇਟਾ ਨੇੜੇ ਸੈਲਾਨੀਆਂ ਨਾਲ ਭਰੀ ਇੱਕ ਨਿੱਜੀ ਬੱਸ ਪਲਟਣ...
ਕਾਂਗੜਾ, 28 ਮਾਰਚ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਸ਼ਾਹਪੁਰ ਵਿਧਾਨ ਸਭਾ ਹਲਕੇ ਵਿੱਚ ਕਾਰ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ...
ਨਵੀਂ ਦਿੱਲੀ, 28 ਮਾਰਚ (ਸ.ਬ.) ਵਿਸ਼ਾਖਾਪਟਨਮ ਤੋਂ ਕੌਮੀ ਰਾਜਧਾਨੀ ਲਈ ਉਡਾਣ ਭਰ ਰਹੇ ਇੰਡੀਗੋ ਦੇ ਇੱਕ ਜਹਾਜ਼ ਦਾ ਇੰਜਣ ਹਵਾ ਵਿੱਚ ਫੇਲ੍ਹ ਹੋਣ ਤੋਂ ਬਾਅਦ ਅੱਜ...
ਨਵੀਂ ਦਿੱਲੀ, 28 ਮਾਰਚ (ਸ.ਬ.) ਕਾਂਗਰਸ ਨੇ ਅੱਜ ਦਾਅਵਾ ਕੀਤਾ ਕਿ ਇਜ਼ਰਾਈਲ ਪੱਛਮੀ ਏਸ਼ੀਆ ਦੀ ਜੰਗ ਦੀ ਆੜ ਵਿੱਚ ਆਪਣੇ ‘ਗ੍ਰੇਟਰ ਇਜ਼ਰਾਈਲ’ ਦੇ ਵਿਜ਼ਨ ਤੇ ਅੱਗੇ...
ਐਸ ਏ ਐਸ ਨਗਰ, 28 ਮਾਰਚ (ਸ.ਬ.) ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਵਲੋਂ ਟੈਕ ਕੈਡ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿੱਚ ‘ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਦਾ ਭਵਿੱਖ’...
ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਐਸ ਏ ਐਸ ਨਗਰ, 28 ਮਾਰਚ (ਸ.ਬ.) ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.)...
ਵਿਸ਼ਵ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਸਾਮਰਾਜਵਾਦ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਚੰਡੀਗੜ੍ਹ, 28 ਮਾਰਚ (ਸ.ਬ.) ਵਿਸ਼ਵ ਭਰ ਦੇ 100 ਤੋਂ ਵੱਧ ਦੇਸ਼ਾਂ ਵਿੱਚ ਸ਼ਾਂਤੀ ਲਈ...
ਐਸ ਏ ਐਸ ਨਗਰ, 28 ਮਾਰਚ (ਸ.ਬ.) ਜਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਸਹੀਦ ਉਧਮ ਸਿੰਘ ਭਵਨ ਮੁਹਾਲੀ ਫੇਜ਼ 3ਏ ਵਿਖੇ ਸ: ਸੁਖਦੀਪ ਸਿੰਘ ਨਿਆਂ...
ਐਸ ਏ ਐਸ ਨਗਰ, 28 ਮਾਰਚ (ਸ.ਬ.) ਨੰਨ੍ਹੇ ਮਣਕੇ ਪਲੇਅ ਵੇਅ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-69, ਮੁਹਾਲੀ ਵੱਲੋਂ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ...
ਸਦੀਆਂ ਤੋਂ ਮਨੁੱਖ ਵਿੱਚ ਬਿਹਤਰ ਜਿੰਦਗੀ ਹਾਸਿਲ ਕਰਨ ਲਈ ਪ੍ਰਵਾਸ ਕਰਨ ਦਾ ਅਮਲ ਚਲਦਾ ਆ ਰਿਹਾ ਹੈ ਪਰੰਤੂ ਪਿਛਲੇ ਕੁੱਝ ਕੁ ਸਾਲਾਂ ਦੌਰਾਨ ਪੰਜਾਬੀਆਂ ਵਿੱਚ ਜਿਸ...