ਚੰਡੀਗੜ੍ਹ, 27 ਅਕਤੂਬਰ (ਸ.ਬ.) ਮਾਲਵਾ ਕਲਚਰਲ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਮਾਲਵਾ ਆਰਟ ਐਂਡ ਕਲਚਰਲ ਸੁਸਾਇਟੀ ਦੇ ਸਹਿਯੋਗ ਨਾਲ ਸਲਾਨਾ ਸਭਿਆਚਾਰਕ ਪ੍ਰੋਗਰਾਮ ਮੋਹ ਮਾਲਵੇ ਦਾ ਪੰਜਾਬ...
ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਚੈਰੀਟੇਬਲ ਟ੍ਰੱਸਟ, ਮੁਹਾਲੀ ਵਲੋਂ ਚਲਾਏ ਜਾ ਰਹੇ ਵਿਦਿਆ ਦਾ ਲੰਗਰ ਸਿੱਖਿਆ ਅਭਿਆਨ ਤਹਿਤ, ਵਿਦਿਆਰਥੀਆਂ ਦੀ ਬਹੁਮੁੱਖੀ...
ਅੰਮ੍ਰਿਤਸਰ, 27 ਅਕਤੂਬਰ (ਸ.ਬ.) ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ 492 ਵਾਂ ਪ੍ਰਕਾਸ਼ ਪੁਰਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ...
ਅੰਮ੍ਰਿਤਸਰ, 27 ਅਕਤੂਬਰ (ਸ.ਬ.) ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ...
ਸ਼੍ਰੀਨਗਰ, 27 ਅਕਤੂਬਰ (ਸ.ਬ.) ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ, ਜਿਸ ਦੇ ਅਧੀਨ ਚਾਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ...
ਮੋਗਾ, 27 ਅਕਤੂਬਰ (ਸ.ਬ.) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਏ ਗੋਲੀਕਾਂਡ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਸਸਕਾਰ ਕਰਨ ਤੋਂ...
ਨਵੀਂ ਦਿੱਲੀ, 27 ਅਕਤੂਬਰ (ਸ.ਬ.) ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀ ਬਹਾਲੀ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਦਾ ਪ੍ਰਦਰਸ਼ਨ ਅੱਜ 16ਵੇਂ ਦਿਨ ਵੀ ਜਾਰੀ...
ਮਧੂਬਨੀ, 27 ਅਕਤੂਬਰ (ਸ.ਬ.) ਬਿਹਾਰ ਦੇ ਮਧੂਬਨੀ ਜ਼ਿਲ੍ਹੇ ਦੇ ਬਸੋਪੱਟੀ ਥਾਣਾ ਖੇਤਰ ਵਿੱਚ ਬੀਤੀ ਰਾਤ ਸ਼ਰਾਬ ਤਸਕਰਾਂ ਦੇ ਟਿਕਾਣੇ ਤੇ ਛਾਪਾ ਮਾਰ ਰਹੀ ਇੱਕ ਪੁਲੀਸ ਟੀਮ...
ਕਿਸੇ ਵੀ ਦੇਸ਼, ਸਮਾਜ ਦੀ ਤਰੱਕੀ ਅਤੇ ਵਿਕਾਸ ਦਾ ਉੱਥੋਂ ਦੀ ਸਕੂਲੀ ਸਿੱਖਿਆ ਨਾਲ ਸਿੱਧਾ ਸੰਬੰਧ ਹੁੰਦਾ ਹੈ ਅਤੇ ਜਿਹਨਾਂ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਬੱਚਿਆਂ ਲਈ...
ਬਦਲਵੇਂ ਫ਼ਸਲੀ ਤੇ ਸਿਆਸੀ ਚੱਕਰ ਨੂੰ ਨਹੀਂ ਪਿਆ ਆਸ ਮੁਤਾਬਕ ਬੂਰ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਹੀ ਇਸ ਦਾ ਆਰਥਿਕ ਧੁਰਾ ਹੈ। ਹਰ...