ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਅਤੇ ਯੂ ਟੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਐਸ ਏ ਐਸ ਨਗਰ ਮੁਹਾਲੀ ਦੀ ਮੀਟਿੰਗ ਜਗਦੀਸ਼ ਸਿੰਘ ਸਰਾਓ ਦੀ...
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਭਾਜਪਾ ਪੰਜਾਬ ਦੇ ਸਹਿ ਖਜਾਂਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ, ਕਾਨੂੰਨ ਵਿਵਸਥਾ...
ਜੈਪੁਰ, 17 ਅਕਤੂਬਰ (ਸ.ਬ.) ਰਾਜਸਥਾਨ ਦੇ ਕੋਟਾ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ਤੇ ਅੱਜ ਸਵੇਰੇ ਦਿੱਲੀ ਤੋਂ ਮੁੰਬਈ ਜਾ ਰਹੀ ਇੱਕ ਯਾਤਰੀ ਬੱਸ ਕੋਟਾ ਜ਼ਿਲ੍ਹੇ ਦੇ ਕਰਾਡੀਆ ਨੇੜੇ...
ਨਵੀਂ ਦਿੱਲੀ, 17 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੰਟਰਨੈਟ ਦੀ ਵਰਤੋਂ ਕਰਨਾ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ। ਅਦਾਲਤ ਨੇ ਸਪਸ਼ਟ ਕੀਤਾ ਕਿ...
ਗ੍ਰੇਟਰ ਨੋਇਡਾ, 17 ਅਕਤੂਬਰ (ਸ.ਬ.) ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦੇ ਰਬੂਪੁਰਾ ਥਾਣਾ ਖੇਤਰ ਦੇ ਅਧੀਨ ਆਉਣ ਵਾਲੇ ਨਗਲਾ ਸ਼੍ਰੀ ਪਦਮ ਪਿੰਡ ਵਿੱਚ ਇੱਕ ਪਰਿਵਾਰ ਦੇ...
ਭਰੂਚ, 17 ਅਕਤੂਬਰ (ਸ.ਬ.) ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਇੱਕ ਰਸਾਇਣਕ ਫੈਕਟਰੀ ਵਿੱਚ ਧਮਾਕੇ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ...
ਨਵੀਂ ਦਿੱਲੀ, 17 ਅਕਤੂਬਰ (ਸ.ਬ.) ਦਿੱਲੀ ਦੀ ਇੱਕ ਅਦਾਲਤ ਨੇ ਯੂਟਿਊਬਰ ਧਰੁਵ ਰਾਠੀ ਖ਼ਿਲਾਫ਼ 2018 ਦੇ ਮਾਣਹਾਨੀ ਮਾਮਲੇ ਵਿੱਚ ਅੱਜ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ...
ਫਲੋਦੀ, 17 ਅਕਤੂਬਰ (ਸ.ਬ.) ਰਾਜਸਥਾਨ ਦੇ ਫਲੋਦੀ ਜ਼ਿਲ੍ਹੇ ਦੇ ਲੋਹਾਵਟ ਖੇਤਰ ਅਧੀਨ ਪੈਂਦੇ ਪਿੰਡ ਨੌਸਰ ਵਿੱਚ ਇਕ ਖੁੱਲ੍ਹੇ ਪਏ ਬੋਰਵੈਲ ਵਿੱਚ ਡਿੱਗੇ 9 ਸਾਲਾ ਮਾਸੂਮ ਭੋਮਾਰਾਮ...
ਮਾਨਸਾ, 17 ਅਕਤੂਬਰ (ਸ.ਬ.) ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।...
ਨਗਰ ਨਿਗਮ ਦੀ ਨਾਕਸ ਕਾਰਗੁਜਾਰੀ ਆਈ ਸਾਮ੍ਹਣੇ : ਅਤੁਲ ਸ਼ਰਮਾ ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਮੁਹਾਲੀ ਦੇ ਫੇਜ਼-1 ਵਿੱਚ ਡਿਪਲਾਸਟ ਚੌਕ ਤੋਂ ਫ੍ਰੈਂਕੋ ਲਾਈਟਾਂ...