ਵਿਧਾਇਕ ਕੁਲਵੰਤ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ ਐਸ ਏ ਐਸ ਨਗਰ, 11 ਫਰਵਰੀ (ਸ.ਬ.) ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਤਹਿਤ ਸਥਾਨਗ ਫੇਜ਼ 11...
ਅੱਜਕੱਲ ਮੌਸਮ ਬਦਲਣ ਲੱਗ ਗਿਆ ਹੈ ਅਤੇ ਇਸ ਦੌਰਾਨ ਜਿੱਥੇ ਸਰਦੀ ਦਾ ਜੋਰ ਘੱਟ ਹੋ ਰਿਹਾ ਹੈ ਉੱਥੇ ਦੁਪਹਿਰ ਵੇਲੇ ਤਿੱਖੀ ਧੁੱਪ ਦੌਰਾਨ ਗਰਮੀ ਜਿੱਥੇ ਗਰਮੀ...
ਰੂਸ ਅਤੇ ਯੂੁਕ੍ਰੇਨ ਵਿਚਾਲੇ ਚੱਲ ਰਹੀ ਜੰਗ ਦੇ ਖਤਮ ਹੋਣ ਦੇ ਆਸਾਰ ਬਣ ਰਹੇ ਹਨ। ਅਬੂ ਧਾਬੀ ਵਿਖੇ ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕ੍ਰੇਨ ਵਿਚਕਾਰ...
ਦੇਸ਼ ਵਿਦੇਸ਼ ਦੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਵਿੱਚ ਦਸਤਾਰਾਂ ਸਜਾਉਣ ਦਾ ਰੁਝਾਨ ਵੱਧ ਰਿਹਾ ਹੈ। ਜਿਸ ਕਾਰਨ ਇਹਨਾਂ ਨੌਜਵਾਨਾਂ ਦੇ ਮਾਪੇ ਖੁਸ਼ ਨਜ਼ਰ ਆ ਰਹੇ ਹਨ।...
ਮੇਖ: ਵਿਦੇਸ਼ ਜਾਣ ਦੇ ਇੱਛਕ ਲੋਕਾਂ ਲਈ ਮੌਕੇ ਮੌਜੂਦ ਹੋਣ ਦੀ ਸੰਭਾਵਨਾ ਹੈ। ਵਿਦਿਆ ਪ੍ਰਾਪਤੀ ਵਿੱਚ ਸਫਲਤਾ ਮਿਲੇਗੀ। ਆਯੋਜਿਤ ਹਰ ਕੰਮ ਚੰਗੀ ਤਰ੍ਹਾਂ ਨਾਲ ਸੰਪੰਨ ਹੋਣਗੇ।...
ਮਾਨਸਾ, 11 ਫ਼ਰਵਰੀ (ਸ.ਬ.) ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫ਼ਤਰ ਦੇ...
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਡਾ. ਗੁਰਜੀਤ ਸਿੰਘ ਬਰਾੜ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦਾ ਡਇਰੈਕਟਰ ਨਿਯੁਕਤ ਕੀਤੇ ਜਾਣ...
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਨਗਰ ਨਿਗਮ ਦੀ ਡੇ ਨੂਲਮ ਸਕੀਮ ਤਹਿਤ ਬਣੇ ਤਿੰਨ ਸੈਲਫ ਹੈਲਪ ਗਰੁੱਪ (ਪਰਮਿੰਦਰ ਸੀ ਐਚ ਜੀ, ਬੁਨਿਆਦ ਹਸਤ ਬਾਲਾ...
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਭਾਰਤ-ਅਮਰੀਕਾ ਵਪਾਰ ਸੌਦੇ ਉੱਤੇ ਵਿਰੋਧੀ...
ਐਸ ਏ ਐਸ ਨਗਰ, 11 ਫਰਵਰੀ (ਸ.ਬ.) ਭਾਈ ਘਨਈਆ ਜੀ ਕੇਅਰ ਸਰਵਿਸ, ਪਿੰਡ ਦੇ ਸਰਪੰਚ ਮਨਰਾਜ ਸਿੰਘ ਅਤੇ ਉਹਨਾਂ ਦੀ ਟੀਮ ਦੇ ਸਹਿਯੋਗ ਨਾਲ ਪਿੰਡ ਬਹਿਲੋਲਪੁਰ...