ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸz ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਅਤੇ ਆਪਣਾ ਸਪਸ਼ਟੀਕਰਨ ਦਿੱਤਾ। ਇਸ ਉਪਰੰਤ ਸz. ਮਾਨ...
ਮੇਖ : ਤੁਸੀਂ ਕਾਰਜ ਖੇਤਰ ਵਿੱਚ ਲਾਭ ਅਤੇ ਉੱਨਤੀ ਪਾ ਸਕੋਗੇ। ਨੌਕਰੀ ਵਿੱਚ ਤੁਹਾਨੂੰ ਸਾਥੀ ਸਹਿਕਰਮੀਆਂ ਤੋਂ ਸਹਿਯੋਗ ਮਿਲੇਗਾ। ਵਿਵਾਹਿਕ ਜੀਵਨ ਤੁਹਾਡਾ ਸੁਖਦ ਰਹੇਗਾ। ਬ੍ਰਿਖ :...
ਨਵੀਂ ਦਿੱਲੀ, 19 ਜਨਵਰੀ (ਸ.ਬ.) ਸੁਪਰੀਮ ਕੋਰਟ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਖਿਲਾਫ਼ ਚੱਲ ਰਹੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ...
ਐਸ ਏ ਐਸ ਨਗਰ, 19 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਸz. ਅਰਸ਼ਦੀਪ ਸਿੰਘ...
21 ਜਨਵਰੀ ਤੋਂ ਸਰਕਾਰੀ ਕਾਲਜ ਗਰਾਊਂਡ ਵਿੱਚ ਰਿਹਰਸਲਾਂ ਸ਼ੁਰੂ ਹੋਣਗੀਆਂ ਐਸ ਏ ਐਸ ਨਗਰ, 19 ਜਨਵਰੀ (ਸ.ਬ.) 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹਾਂ ਦੀਆਂ ਤਿਆਰੀਆਂ...
ਐਸ ਏ ਐਸ ਨਗਰ,19 ਜਨਵਰੀ (ਸ.ਬ.) ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚੋਂ ਆਏ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ...
ਬਲੌਗੀ, 19 ਜਨਵਰੀ (ਸ.ਬ.) ਬਲੌਂਗੀ ਪੁਲੀਸ ਨੇ 15.25 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਪੇਰੀਵਿੰਕਲ ਗਰੇਵਾਲ ਮੁੱਖ ਅਫਸਰ...
ਮੁਹਾਲੀ ਸ਼ਹਿਰ ਨੂੰ ਸਫਾਈ ਪੱਖੋ ਚੰਡੀਗੜ੍ਹ ਤੋਂ ਬਿਹਤਰ ਬਣਾਉਣ ਦਾ ਦਮ ਭਰਨ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਸ਼ਹਿਰਵਹਾਸੀ ਐਸ ਏ ਐਸ ਨਗਰ, 19 ਜਨਵਰੀ (ਸ.ਬ.) ਸਾਬਕਾ...
ਐਸ ਏ ਐਸ ਨਗਰ, 19 ਜਨਵਰੀ (ਸ.ਬ.) ਸਾਬਕਾ ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਗੈਰ...
ਚੰਡੀਗੜ੍ਹ, 19 ਜਨਵਰੀ (ਸ.ਬ.) ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 37 ਡੀ ਵਿਖੇ ਸਵਾਮੀ ਵਿਵੇਕਾਨੰਦ ਜੀ ਦੀ ਯਾਦ ਵਿੱਚ 12 ਜਨਵਰੀ ਤੋਂ 19 ਜਨਵਰੀ ਤੱਕ ਨੈਸ਼ਨਲ ਯੂਥ...