ਨਵੀਂ ਦਿੱਲੀ, 5 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੀ ਅਦਾਇਗੀ...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-69, ਮੁਹਾਲੀ ਦੇ ਵਿਦਿਆਰਥੀ ਆਲਮ ਸਿੰਘ ਨੇ ਅੰਡਰ-14 ਉਮਰ ਵਰਗ ਦੀ ਆਰਟਿਸਟਿਕ ਜਿਮਨਾਸਟਿਕ ਪ੍ਰਤੀਯੋਗਤਾ ਵਿੱਚ...
ਸੜਕ ਦੀ ਸਫਾਈ ਕਰਵਾਉਣ ਤੇ ਆਰੰਭ ਹੋਵੇਗਾ ਪ੍ਰੀਮਿਕਸ ਪਾਉਣ ਦਾ ਕੰਮ ਐਸ ਏ ਐਸ ਨਗਰ, 5 ਨਵੰਬਰ (ਸ.ਬ.) ਸਥਾਨਕ ਫੇਜ਼ 5 ਵਿੱਚ ਸ਼ੋਰੂਮਾਂ ਦੇ ਪਿਛਲੇ ਪਾਸੇ...
ਕੁਰਾਲੀ, 5 ਨਵੰਬਰ (ਸ.ਬ.) ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵੱਲੋਂ 21 ਅਕਤੂਬਰ ਤੋਂ 31 ਦਸੰਬਰ, 2026 ਤੱਕ ਹਰ ਗ੍ਰਾਮ ਪੰਚਾਇਤ ਅਤੇ ਸ਼ਹਿਰੀ...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਜਨਗਣਨਾ ਵਿਭਾਗ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ 4 ਅਤੇ 5 ਨਵੰਬਰ,...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਵਿਕਾਸ ਮੁਖੀ...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿਤਲ (ਪ੍ਰਧਾਨ) ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ...
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਵਲੋਂ ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਦੇ ਪਿਛਲੇ ਪਾਸੇ ਸੜਕ...
ਠੇਕੇਦਾਰਾਂ ਨੂੰ ਅਲਾਟ ਕੀਤੇ ਕੰਮਾਂ ਦੇ ਐਗਰੀਮੈਟਸ ਦੀਆਂ ਕਾਪੀਆਂ ਜਨਤਕ ਕਰਨ ਦੀ ਮੰਗ ਐਸ ਏ ਐਸ ਨਗਰ, 5 ਨਵੰਬਰ (ਸ.ਬ.) ਨਗਰ ਨਿਗਮ ਦੀ ਕੌਂਸਲਰ ਕੁਲਦੀਪ ਕੌਰ...