ਖਿਡਾਰੀ ਤੋਂ ਨੌਕਰੀ ਬਦਲੇ ਰਿ੪ਵਤ ਮੰਗਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਨੀ ਨੂੰ ਅਲਟੀਮੇਟਮ 31 ਮਈ ਨੂੰ 2 ਵਜੇ ਤੱਕ ਦਾ ਜਾਣਕਾਰੀ ਜਨਤਕ ਕਰਨ ਲਈ ਕਿਹਾ

ਚੰਡੀਗੜ੍ਹ, 25 ਮਈ (ਸ਼ਬy) ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀ ਤੋਂ ਨੌਕਰੀ ਬਦਲੇ ਕਥਿਤ ਤੌਰ ਤੇ ਰਿ੪ਵਤ ਮੰਗੇ ਜਾਣ ਦੇ ਮਾਮਲੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ੯ 31 ਮਈ ਨੂੰ ਜਾਣਕਾਰੀ ਜਨਤਕ ਕਰਨ ਦਾ ਅਲਟੀਮੇਟਮ ਦਿੱਤਾ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਤਿਕਾਰ ਸਹਿਤ 31 ਮਈ ਨੂੰ 2 ਵਜੇ ਤੱਕ ਆਪਣੇ ਭਤੀਜੇ੍ਰਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿ੪ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦੇ ਰਹੇ ਹਨ ਅਤੇ ਜੇਕਰ ਸzy ਚੰਨੀ ਨੇ ਕੁੱਝ ਨਾ ਕੀਤਾ ਤਾਂ ਫੇਰ 31 ਮਈ ਦੁਪਹਿਰ 2 ਵਜੇ ਉਹ ਖੁਦ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖ ਦੇਣਗੇ।

ਇੱਥੇ ੭ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਨੇ ਬੀਤੇ ਦਿਨੀਂ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ੍ਰਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਦੋ੪ ਲਾਇਆ ਸੀ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਇੱਕ ਰਾ੪ਟਰੀ ਪੱਧਰ ਦੇ ਖਿਡਾਰੀ ਤੋਂ ਨੌਕਰੀ ਲਈ 2 ਕਰੋੜ ਰੁਪਏ ਮੰਗੇ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ੯ ਰਾ੪ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅ੮ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ ਵਿਚ ਆਪਣਾ ਨਾਂ ਪਾ ਦਿੱਤਾ। ਜਿਸ ਦੇ ਚੱਲਦਿਆਂ ਉਹ ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਕੋਲ ਪਹੁੰਚ ਕੀਤੀ ਤੇ ਉਨ੍ਹਾਂ ਉਸ ੯ ਆਪਣੇ ਭਾਣਜੇ ਕੋਲ ਭੇਜ ਦਿੱਤਾ ਜਿਸਨੇ ਉਹਨਾਂ ਤੋਂ 2 ਕਰੋੜ ਦੀ ਮੰਗ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਇਸ ਦੋ੪ ਦਾ ਜਵਾਬ ਦਿੰਦਿਆਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਜੇਕਰ ਮੈਂ ਇਕ ਰੁਪਿਆ ਵੀ ਆਪਣੇ ਭਾਣਜੇ, ਭਤੀਜੇ ਜਾਂ ਕਿਸੇ ਹੋਰ ਰਿ੪ਤੇਦਾਰ ਤੋਂ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰਿ੪ਵਤ ਵਜੋਂ ਖਾਧਾ ਹੋਵੇ ਤਾਂ ਮੈਂ ਵਾਹਿਗੁਰੂ ਦਾ ਦੇਣਦਾਰ ਹਾਂ।