ਲਖਨਊ, 23 ਨਵੰਬਰ (ਸ.ਬ.) ਪਟਨਾ ਵਿੱਚ ਖ਼ਰਾਬ ਮੌਸਮ ਕਾਰਨ ਅੱਜ ਤੜਕੇ ਪੁਣੇ ਤੋਂ ਪਟਨਾ ਜਾ ਰਹੀ ‘ਇੰਡੀਗੋ’ ਦੀ ਇੱਕ ਉਡਾਣ ਦਾ ਰਸਤਾ ਬਦਲ ਕੇ ਉਸ ਨੂੰ...
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭਲਕੇ ਸੰਸਾਰ ਭਰ ਵਿੱਚ ਪੂਰੀ ਸ਼ਰਧਾ ਅਤੇ ਉਤਸਾਹ ਨਾਲ ਮਣਾਇਆ ਜਾ ਰਿਹਾ ਹੈ ਅਤੇ ਉਹਨਾਂ ਦੇ...
ਰਾਜਸਥਾਨ ਦੇ ਪ੍ਰਸਿੱਧ ਸ਼ਹਿਰ ਜੈਪੁਰ ਵਿੱਚ ਮੈਗੀ (ਨੂਡਲਜ਼) ਖਾਣ ਨਾਲ 7 ਸਾਲਾ ਕੁੜੀ ਦੀ ਮੌਤ ਹੋ ਗਈ, ਜਦਕਿ ਉਸ ਦੀ ਵੱਡੀ ਭੈਣ ਦੀ ਤਬੀਅਤ ਵਿਗੜ ਗਈ।...
ਮਣੀਪੁਰ ਦੇ ਚੰਦੇਲ ਜ਼ਿਲ੍ਹੇ ਦੇ ਚਾਕਪੀ ਕਾਰੋਂਗ ਇਲਾਕੇ ਵਿੱਚ ਸਥਾਨਕ ਤੌਰ ਤੇ ਬਣੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਾਪਰੇ ਦੁਖਾਂਤ ਵਿੱਚ ਮੌਤਾਂ ਦਾ ਅੰਕੜਾ ਵਧ ਕੇ 15...
ਮੇਖ : ਇੱਕ ਦੋਸਤ ਦਾ ਸਾਥ ਕੰਮ ਨੂੰ ਰਫ਼ਤਾਰ ਦੇਵੇਗਾ ਅਤੇ ਰਚਨਾਤਮਕ ਕੰਮ ਕਰਨ ਵਾਲਿਆਂ ਨੂੰ ਹੁਨਰ ਦਿਖਾਉਣ ਦਾ ਮੌਕਾ ਮਿਲੇਗਾ। ਸਿਹਤ ਅਤੇ ਸਫ਼ਰ’ਤੇ ਪੈਸਾ ਖਰਚ...
ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ, ਤਿੰਨ ਘੰਟਿਆਂ ਦੀ ਪੈਰੋਲ ਮਗਰੋਂ ਵਾਪਸ ਲੈ ਕੇ ਰਵਾਨਾ ਹੋਈ ਪੁਲੀਸ ਟੀਮ ਅੰਮ੍ਰਿਤਸਰ, 21 ਨਵੰਬਰ (ਸ.ਬ.) ਖਡੂਰ ਸਾਹਿਬ ਤੋਂ ਲੋਕ...
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ...
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਧੜੇ ਨੇ ਬਣਾਈ ਦੂਰੀ ਲੁਧਿਆਣਾ, 21 ਨਵੰਬਰ (ਸ.ਬ.) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ...
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ...
ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ ਮੋਗਾ, 21 ਨਵੰਬਰ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਆਮ ਆਦਮੀ ਪਾਰਟੀ...