ਸੈਕਟਰ 77 ਵਿੱਚ ਪੇਵਰ ਬਲਾਕ, ਪਾਰਕਾਂ ਦੇ ਵਿਕਾਸ ਅਤੇ ਹੋਰ ਕੰਮ ਆਰੰਭ ਕਰਵਾਏ ਐਸ ਏ ਐਸ ਨਗਰ, 28 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ...
ਸਾਡੇ ਸ਼ਹਿਰ ਅਤੇ ਆਸਪਾਸ ਦੇ ਖੇਤਰ ਵਿੱਚ ਮੰਗਤਿਆਂ ਦੀ ਸਮੱਸਿਆ ਬਹੁਤ ਜਿਆਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਹਨਾਂ ਮੰਗਤਿਆਂ ਦੀ ਗਿਣਤੀ ਵਿੱਚ ਕਾਫੀ ਜਿਆਦਾ ਵਾਧਾ...
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ 19 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਹ ਚੋਣ ਲੜ ਰਹੀਆਂ ਵੱਖ...
ਪੰਜਾਬ ਦੇ ਸਕੂਲਾਂ ਵਿੱਚ 2 ਜੂਨ ਤੋਂ ਲੈ ਕੇ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਹੋ ਰਹੀਆਂ ਹਨ। ਇਸਤੋਂ ਪਹਿਲਾਂ ਕਈ ਪ੍ਰਾਈਵੇਟ ਸਕੂੁਲਾਂ ਵਲੋਂ ਤਾਂ...
ਮੇਖ: ਜੇਕਰ ਤੁਸੀਂ ਲੰਬੇ ਸਮੇਂ ਤੋਂ ਆਪਣੀ ਕਿਸੇ ਯੋਜਨਾ ਦੇ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਤਾਂ ਇਸ ਵਿੱਚ ਤੁਹਾਨੂੰ ਸਫਲਤਾ ਮਿਲ ਸਕਦੀ ਹੈ।...
ਐਸ ਏ ਐਸ ਨਗਰ, 28 ਮਈ (ਸ.ਬ.) ਸਾਡੇ ਸ਼ਹਿਰ ਨੂੰ ਭਾਵੇਂ ਇੱਕ ਵਿਸ਼ਵ ਪੱਧਰੀ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਦੇ...
ਐਸ ਏ ਐਸ ਨਗਰ, 28 ਮਈ (ਸ.ਬ.) ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਮੀਟਿੰਗ ਮੁਹਾਲੀ ਦੇ ਪ੍ਰਧਾਨ ਰਾਜਨ ਚਾਵਰੀਆ ਦੀ ਮੌਜੂਦਗੀ ਵਿੱਚ ਅੱਜ ਇਥੇ ਮਿਉਂਸਪਲ...
ਐਸ ਏ ਐਸ ਨਗਰ, 28 ਮਈ (ਸ.ਬ.) ਸਿੰਘ ਸਭਾ ਸੁਸਾਇਟੀ (ਗੁਰੁਦੁਆਰਾ) ਐਰੋਸਿਟੀ ਮੁਹਾਲੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ...
ਪਲਾਟਾਂ ਦੀਆਂ ਕੀਮਤਾਂ ਵਿੱਚ ਵਾਧਾ ਵਾਪਸ ਲੈਣ ਦੀ ਮੰਗ, ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਐਸ ਏ ਐਸ ਨਗਰ, 28 ਮਈ (ਸ.ਬ.) ਗਮਾਡਾ ਵਲੋਂ...
ਚੰਡੀਗੜ੍ਹ, 28 ਮਈ (ਸ.ਬ.) ਭਾਰਤੀ ਭਾਸ਼ਾ ਸਮਰ ਕੈਂਪ ਤਹਿਤ ਸੈਕਟਰ 37 ਦੇ ਸਰਕਾਰੀ ਸਕੂਲ ਵਿੱਚ ਕੰਨੜ ਭਾਸ਼ਾ ਦੀ ਕਲਾਸ ਵਿੱਚ ਚੰਡੀਗੜ੍ਹ ਦੇ ਬੱਚਿਆਂ ਨੇ...