ਯੂ. ਪੀ. ਦੇ ਜ਼ਿਲ੍ਹਾ ਹਾਥਰਸ ਦੇ ਇੱਕ ਪਿੰਡ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਭਗਦੜ ਮੱਚਣ ਕਾਰਨ 124 ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੈਂਕੜੇ...
ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਵਿਚਲੀ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਵਿੱਚ ਬਹੁਤ ਜਿਆਦਾ ਵਾਧਾ ਹੋਇਆ ਹੈ ਅਤੇ ਸ਼ਹਿਰ ਵਿੱਚ ਹਰ ਪਾਸੇ ਅਜਿਹੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ...
ਅਦਾਲਤਾਂ ਨੂੰ ਇਨਸਾਫ ਦੇ ਮੰਦਰਾਂ ਦਾ ਦਰਜਾ ਹਾਸਿਲ ਹੈ ਪਰੰਤੂ ਜੇਕਰ ਇਨਸਾਫ ਦੇ ਇਹਨਾਂ ਮੰਦਰਾਂ ਵਿੱਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋ ਜਾਵੇ ਤਾਂ ਲੋਕ ਕਿੱਥੇ ਜਾ...
ਕੋਈ ਸਮਾਂ ਸੀ ਜਦੋਂ ਸਾਡੇ ਸ਼ਹਿਰ ਦੇ ਸਾਫ ਸੁਥਰੇ ਅਤੇ ਸ਼ਾਂਤ ਵਾਤਾਵਰਨ ਦੀ ਹਰ ਪਾਸੇ ਮਿਸਾਲ ਦਿੱਤੀ ਜਾਂਦੀ ਸੀ ਪਰੰਤੂ ਪਿਛਲੇ ਕੁੱਝ ਦਹਾਕਿਆਂ ਦੌਰਾਨ ਜਿੱਥੇ ਸਾਡੀ...
ਪੰਜਾਬ ਦੇ ਸਾਰੇ ਸਾਂਸਦਾਂ ਅਤੇ ਚੰਡੀਗੜ੍ਹ ਦੇ ਸਾਂਸਦ ਵਲੋਂ ਲੋਕ ਸਭਾ ਵਿੱਚ ਪੰਜਾਬੀ ਵਿੱਚ ਸਹੁੰ ਚੁੱਕ ਕੇ ਵਾਹ ਵਾਹ ਖੱਟ ਲਈ ਹੈ ਅਤੇ ਇਹਨਾਂ ਸਾਂਸਦਾਂ ਤੋਂ...
ਸਾਡੇ ੪ਹਿਰ ਨੂੰ ਭਾਵੇਂ ਇੱਕ ਅਤਿਆਧੁਨਿਕ ਪੱਧਰ ਦੇ ੪ਹਿਰ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ੪ਹਿਰ ਵਾਸੀਆਂ ਨੂੰ ਵਿ੪ਵਪੱਧਰੀ ਸਹੂਲਤਾਂ ਮੁਹਈਆ...
ਬੀਤੀ 21 ਜੂਨ ਨੂੰ ਯੋਗਾ ਦਿਵਸ ਮੌਕੇ ਗੁਜਰਾਤ ਦੀ ਇੱਕ ਲੜਕੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਯੋਗਾ ਕਰਨ ਅਤੇ ਉਸਦੀਆਂ ਤਸਵੀਰਾਂ ਸੋ੪ਲ ਮੀਡੀਆ...
੪zੋਮਣੀ ਅਕਾਲੀ ਦਲ ਦੇ ਦੋ ਫਾੜ ਹੋਣ ਅਤੇ ਦੋ ਧੜਿਆਂ ਵਿੱਚ ਵੰਡੇ ਗਏ ਇਸਦੇ ਆਗੂਆਂ ਵਲੋਂ ਇੱਕ ਦੂਜੇ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜੀ ਦੇ ਜੋਰ...
ਆਪਣੇ ਆਉਣ ਵਾਲੇ ਭਵਿੱਖ ਬਾਰੇ ਜਾਣਕਾਰੀ ਹਾਸਿਲ ਕਰਨ ਦੀ ਚਾਹਤ ਮਨੁੱਖਾਂ ਵਿੱਚ ਆਦਿ ਕਾਲ ਤੋਂ ਚਲਦੀ ਆ ਰਹੀ ਹੈ ਅਤੇ ਆਪਣੇ ਭਵਿੱਖ ਦੀ ਅਗਾਊਂ ਜਾਣਕਾਰੀ ਹਾਸਿਲ...
10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਚੋਣ ਲੜ ਰਹੀਆਂ...