ਮੰਡੀ, 17 ਸਤੰਬਰ (ਸ.ਬ.) ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਮੰਡੀ ਸ਼ਹਿਰ ਦੇ ਸਿੱਧਕਾਲੀ ਮੰਦਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ...
ਹਮੀਰਪੁਰ, 17 ਸਤੰਬਰ (ਸ.ਬ.) ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ, ਇੱਕ ਪੁੱਤਰ ਨੇ ਪੈਸਿਆਂ ਲਈ ਆਪਣੀ ਮਾਂ ਦਾ ਕਤਲ ਕਰ ਦਿੱਤਾ। ਦੋਸ਼ੀ ਆਪਣੀ ਮਾਂ ਤੋਂ...
ਜੈਪੁਰ, 17 ਸਤੰਬਰ (ਸ.ਬ.) ਜੈਪੁਰ ਵਿੱਚ ਅੱਜ 30 ਯਾਤਰੀਆਂ ਨਾਲ ਭਰੀ ਇੱਕ ਰੋਡਵੇਜ਼ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਦਿਆਂ ਹੀ ਬੱਸ ਵਿੱਚ ਬੈਠੇ ਯਾਤਰੀਆਂ...
ਪਟਨਾ, 17 ਸਤੰਬਰ (ਸ.ਬ.) ਪਟਨਾ ਹਾਈ ਕੋਰਟ ਨੇ ਅੱਜ ਕਾਂਗਰਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ...
ਜੰਮੂ, 17 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੂਟਾ ਪਹਾੜੀਆਂ ਤੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਅਧਿਕਾਰੀਆਂ...
ਮੰਡੀ, 16 ਸਤੰਬਰ (ਸ.ਬ.) ਅੱਜ ਤੜਕਸਾਰ ਮੰਡੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਅਤੇ ਇਸ ਦੌਰਾਨ ਢਿੱਗਾਂ ਡਿੱਗਣ ਅਤੇ ਹੜ੍ਹ ਨਾਲ ਭਾਰੀ ਤਬਾਹੀ ਹੋਈ...
ਅੰਬਾਲਾ, 16 ਸਤੰਬਰ (ਸ.ਬ.) ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਅੰਬਾਲਾ ਵਿੱਚ ਪੰਜਾਬੀ ਫ਼ਿਲਮ ਸ਼ੇਰਾ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ ਹਨ। ਸ਼ੀਸ਼ੇ ਦਾ ਇੱਕ ਟੁਕੜਾ...
ਨਵੀਂ ਦਿੱਲੀ, 16 ਸਤੰਬਰ (ਸ.ਬ.) ਉੱਤਰ-ਪੂਰਬੀ ਦਿੱਲੀ ਦੇ ਸੁਭਾਸ਼ ਪਾਰਕ ਇਲਾਕੇ ਵਿੱਚ ਮੋਟਰਸਾਈਕਲ ਪਾਰਕ ਕਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਨੇ ਆਪਣੇ ਗੁਆਂਢੀ...
ਕੋਲਕਾਤਾ, 16 ਸਤੰਬਰ (ਸ.ਬ.) ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਇੱਕ ਸਟੇਸ਼ਨ ਤੇ ਅੱਗ ਲੱਗਣ ਕਾਰਨ ਲੋਕਲ ਟ੍ਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ। ਦੱਖਣ-ਪੱਛਮੀ ਕੋਲਕਾਤਾ ਦੇ...
10 ਵਿਅਕਤੀਆਂ ਦੀ ਮੌਤ, 2 ਲਾਪਤਾ ਦੇਹਰਾਦੂਨ, 16 ਸਤੰਬਰ (ਸ.ਬ.) ਬੀਤੀ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ...