ਅੰਕੜਾ ਡਾਇਰੈਕਟੋਰੇਟ ਵਿੱਚ 68 ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ 14 ਸਹਾਇਕ ਖੋਜ ਅਫ਼ਸਰ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟੀਗੇਟਰ ਸ਼ਾਮਲ ਚੰਡੀਗੜ੍ਹ, 7 ਅਪ੍ਰੈਲ (ਸ.ਬ.) ਪੰਜਾਬ ਦੇ...
ਚੰਡੀਗੜ੍ਹ, 6 ਅਪ੍ਰੈਲ (ਸ.ਬ.) ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ (ਰਜਿ.) ਚੈਪਟਰ ਮੂਨਲਾਈਟ ਵੱਲੋਂ ਅਪ੍ਰੈਲ 2026 ਦਾ ਮਿਲਣ ਸਮਾਰੋਹ ਚੰਡੀਗੜ੍ਹ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਮੌਕੇ ਡਿਪਟੀ...
ਚੰਡੀਗੜ੍ਹ, 6 ਅਪ੍ਰੈਲ (ਸ.ਬ.) ਚੰਡੀਗੜ੍ਹ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਪੰਜਾਬ ਦੀ ਤਰਜ਼ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪਿੰਡਾਂ ਦੇ...
ਚੰਡੀਗੜ੍ਹ, 3 ਅਪ੍ਰੈਲ (ਸ.ਬ.) ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਅੱਗੇ ਧਮਾਕੇ ਮਗਰੋਂ ਹੁਣ ਸ਼ਹਿਰ ਨੂੰ ਅੱਗ ਲਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਰਹੀ ਹੈ।...
ਚੰਡੀਗੜ੍ਹ, 3 ਅਪ੍ਰੈਲ (ਸ.ਬ.) ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ...
ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼, ਇਸਦਾ ਆਪਣਾ ਇੱਕ ਪ੍ਰਸ਼ਾਸਕ ਚੰਡੀਗੜ੍ਹ, 2 ਅਪ੍ਰੈਲ (ਸ.ਬ.) ਪੰਜਾਬ ਭਾਜਪਾ ਦੇ ਹੈਡਕੁਆਰਟਰ ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਅਸ਼ਵਨੀ ਸ਼ਰਮਾ ਵੱਲੋਂ...
ਚੰਡੀਗੜ੍ਹ, 2 ਅਪ੍ਰੈਲ (ਸ.ਬ.) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ...
ਚੰਡੀਗੜ੍ਹ, 2 ਅਪ੍ਰੈਲ (ਸ.ਬ.) ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਰਾਸ਼ਟਰੀ ਪ੍ਰਧਾਨ ਸz ਭੂਪਿੰਦਰ ਸਿੰਘ ਮਾਨ, ਮੀਤ ਪ੍ਰਧਾਨ ਸੁਖਦੇਵ ਸਿੰਘ ਝੁਨੇਰ, ਜ਼ਿਲ੍ਹਾ ਗੁਰਦਾਸਪੁਰ...
ਚੰਡੀਗੜ੍ਹ, 1 ਅਪ੍ਰੈਲ (ਸ.ਬ.) ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐਚ ਐਸ ਫੂਲਕਾ ਵਲੋਂ ਭਾਜਪਾ ਦਾ ਪੱਲਾ ਫੜ ਲਏ ਜਾਣ ਤੇ ਟਿੱਪਣੀ ਕਰਦਿਆਂ...
ਚੰਡੀਗੜ੍ਹ, 1 ਅਪ੍ਰੈਲ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ 37 ਡੀ ਵਿਖੇ ਪਿਛਲੇ ਸੈਸ਼ਨ 2025-26 ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ਼੍ਰੀਮਤੀ...