ਚੰਡੀਗੜ੍ਹ, 21 ਅਗਸਤ (ਸ.ਬ.) ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।...
ਚੰਡੀਗੜ੍ਹ, 20 ਅਗਸਤ (ਸ.ਬ.) ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ, ਪੁਲੀਸ ਤੁਰੰਤ ਅਲਰਟ...
ਲੋਕਾਂ ਨੂੰ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਚੰਡੀਗੜ੍ਹ, 20 ਅਗਸਤ (ਸ.ਬ.) ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਤੌਰ ਤੇ ਨਿੱਜੀ ਜਾਣਕਾਰੀ...
ਚੰਡੀਗੜ੍ਹ, 20 ਅਗਸਤ (ਸ.ਬ.) ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ...
ਚੰਡੀਗੜ੍ਹ, 20 ਅਗਸਤ (ਸ.ਬ.) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ...
ਚੰਡੀਗੜ੍ਹ, 20 ਅਗਸਤ (ਸ.ਬ.) ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਸਕੂਲ ਅਧਿਆਪਕਾ ਮਨੀਸ਼ਾ ਕਤਲ ਕੇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪਣ ਦਾ ਐਲਾਨ ਕੀਤਾ...
ਚੰਡੀਗੜ੍ਹ, 19 ਅਗਸਤ (ਸ਼ਬy) ੪zੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਥਕ ਖੇਤਰ ਵਿੱਚ ਦਰਪੇ੪...
ਚੰਡੀਗੜ੍ਹ, 18 ਅਗਸਤ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਅਤੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ...
ਚੰਡੀਗੜ੍ਹ, 18 ਅਗਸਤ (ਸ.ਬ.) ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਜਾਰੀ ਨੋਟਿਸ ਨੂੰ...
ਚੰਡੀਗੜ੍ਹ, 18 ਅਗਸਤ (ਸ.ਬ.) ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੈਂਬਰਾਂ ਨੂੰ ਚੁਣਨ ਲਈ ਆਮ...