ਨਵੰਬਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸੰਭਾਲਣਗੇ ਕਮਾਨ ਐਸ ਏ ਐਸ ਨਗਰ, 7 ਜੁਲਾਈ (ਸ.ਬ.) ਆਮ ਆਦਮੀ ਪਾਰਟੀ, ਚੰਡੀਗੜ੍ਹ ਨੇ ਸੰਗਠਨ ਨੂੰ ਜ਼ਮੀਨੀ ਪੱਧਰ...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੇ ਚਾਚਾ ਜੀ ਸz. ਹਰਭਜਨ...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਵਾਰਡ ਨੰਬਰ 44 ਤੋਂ ਕੌਸਲਰ ਐਡਵੋਕੇਟ ਸੁਖਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਵਸਨੀਕਾਂ ਦੇ ਵਫਦ ਵਲੋਂ ਮੇਅਰ ਸਰਬਜੀਤ ਸਿੰਘ...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਸਮਾਜ ਸੇਵੀ ਆਗੂ ਅਤੁਲ ਸ਼ਰਮਾ ਨੇ ਕਿਹਾ ਹੈ ਕਿ ਫੇਜ਼-2 ਅਤੇ ਫੇਜ਼-4 ਨੂੰ ਵੰਡਣ ਵਾਲੀ ਸੜਕ ਨੂੰ ਮੈਨਹੋਲ ਲੱਭਣ...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਸਥਾਨਕ ਫੇਜ਼-4 ਵਿਚ ਪਿਛਲੇ ਕੁੱਝ ਦਿਨਾਂ ਤੋਂ ਵਾਪਰ ਰਹੀਆਂ ਚੋਰੀ ਚਕਾਰੀ ਦੀਆਂ ਵਾਰਦਾਤਾਂ ਵਿੱਚ ਹੋਏ ਵਾਧੇ ਤੋਂ ਦੁਖੀ ਫੇਜ਼-4...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀ ਜਮਾਤ ਸਾਲ 2027-2028 ਦੀ ਚੋਣ ਪ੍ਰੀਖਿਆ ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।...
ਐਸ ਏ ਐਸ ਨਗਰ, 7 ਜੁਲਾਈ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਦਾ ਇੱਕ ਜੱਥਾ ਪ੍ਰਧਾਨ ਸz. ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ...
ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਰੋਡ ਗਲੀਆਂ ਜਾਮ ਹੋਣ ਕਾਰਨ ਪਾਣੀ ਦੀ ਨਿਕਾਸੀ ਹੁੰਦੀ ਹੈ ਪ੍ਰਭਾਵਿਤ ਐਸ ਏ ਐਸ ਨਗਰ, 7 ਜੁਲਾਈ (ਪਰਵੀਨ) ਬੀਤੇ ਦਿਨ...
ਵਸਨੀਕਾਂ ਨੇ ਹਲਕਾ ਵਿਧਾਇਕ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਐਸ ਏ ਐਸ ਨਗਰ, 7 ਜੁਲਾਈ (ਸ.ਬ.) ਫੇਜ਼ 11 ਨੇੜੇ ਰੇਲਵੇ ਲਾਈਨ ਦੇ...