ਐਸ.ਏ.ਐਸ.ਨਗਰ, 10 ਮਾਰਚ (ਸ.ਬ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਏ.ਐਸ. ਨਗਰ ਸ਼੍ਰੀਮਤੀ ਸੋਨਮ ਚੌਧਰੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਕਣਕ ਦੀ ਫਸਲ ਦੀ...
ਐਸ.ਏ.ਐਸ.ਨਗਰ, 10 ਮਾਰਚ (ਸ.ਬ) ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਜਨਰਲ ਵਰਗ ਖਿਲਾਫ ਲਿਆਂਦੀਆਂ ਪ੍ਰਸਤਾਵਿਤ ਸੋਧਾਂ ਦੇ ਖ਼ਿਲਾਫ਼ ਜੰਤਰ ਮੰਤਰ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ...
ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਨੇ ਵਿਖਾਈ ਹਰੀ ਝੰਡੀ ਐਸ.ਏ.ਐਸ.ਨਗਰ, 10 ਮਾਰਚ (ਸ.ਬ) ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੇ ਤਹਿਤ ਗੁਰਦੁਆਰਾ ਸਾਹਿਬ, ਸੈਕਟਰ- 80...
ਐਸ ਏ ਐਸ ਨਗਰ, 10 ਮਾਰਚ (ਸ.ਬ.) ਪੰਜਾਬ ਸਰਕਾਰ ਵਲੋਂ ਆਪ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਸz. ਤਰਲੋਚਨ ਸਿੰਘ ਬੈਦਵਾਨ...
ਐਸ.ਏ.ਐਸ.ਨਗਰ, 10 ਮਾਰਚ (ਸ.ਬ) ਰੈਵੇਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਸਾਬਕਾ ਪ੍ਰਧਾਨ ਸz. ਹਰਵਿੰਦਰ ਸਿੰਘ ਸਿੱਧੂ ਦੇ ਪਿਤਾ ਅਤੇ ਸਾਬਕਾ ਜ਼ਿਲ੍ਹਾ ਅਟਾਰਟੀ ਮਰਹੂਮ ਸਰਦਾਰ ਹਰਜੀਤ ਸਿੰਘ ਸਿੱਧੂ...
ਐਸ.ਏ.ਐਸ.ਨਗਰ, 10 ਮਾਰਚ (ਸ.ਬ) ਰੈਂਜੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ 78 ਮੁਹਾਲੀ ਵਲੋਂ 5 ਅਪ੍ਰੈਲ ਨੂੰ ਸੈਕਟਰ 78 ਦੇ ਵਸਨੀਕਾਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ...
ਐਸ.ਏ.ਐਸ.ਨਗਰ, 10 ਮਾਰਚ (ਸ.ਬ) ਸਮਾਜ ਸੇਵੀ ਸੰਸਥਾ ‘ਮਹਿਲਾ ਨਿਯਾਏ ਸਮਿਤੀ’ ਚੰਡੀਗੜ ਵਲੋਂ ਸਮਿਤੀ ਦੇ ਚੇਅਰਪਰਸਨ ਸ੍ਰੀਮਤੀ ਸਤਿੰਦਰ ਧਵਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।...
ਐਸ.ਏ.ਐਸ.ਨਗਰ, 10 ਮਾਰਚ (ਸ.ਬ) ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ...
ਕਾਨੂੰਨ ਦੀ ਉਲੰਘਣਾ ਕਰਨ ਵਾਲੇ ਪ੍ਰਮੋਟਰਾਂ ਤੇ ਬਿਲਡਰਾਂ ਵਿਰੁੱਧ ਹੋਈ ਕਾਰਵਾਈ ਦੀ ਜਾਣਕਾਰੀ ਮੰਗੀ ਐਸ.ਏ.ਐਸ.ਨਗਰ, 9 ਮਾਰਚ (ਸ.ਬ) ਪੰਜਾਬ ਵਿਧਾਨ ਸਭਾ ਵਿੱਚ ਅੱਜ ਰੀਅਲ ਅਸਟੇਟ ਪ੍ਰੋਜੈਕਟਾਂ...
ਭਰਮਾਊ ਅਤੇ ਲੋਕ-ਲੁਭਾਊ ਐਲਾਨਾਂ ਨਾਲ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਆਪ ਸਰਕਾਰ ਐਸ ਏ ਐਸ ਨਗਰ, 9 ਮਾਰਚ (ਸ.ਬ.) ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ...