ਜ਼ੀਰਕਪੁਰ, 28 ਦਸੰਬਰ (ਜਤਿੰਦਰ ਲੱਕੀ) ਵੀਰਵਾਰ ਰਾਤ ਕਰੀਬ 10 ਵਜੇ ਦੇ ਕਰੀਬ ਜ਼ੀਰਕਪੁਰ ਵਿੱਚ 10-12 ਹਮਲਾਵਰਾਂ ਵਲੋਂ ਆਕਾਸ਼ਦੀਪ ਸਿੰਘ ਨਾਮ ਦੇ ਇੱਕ ਨੌਜਵਾਨ ਤੇ...
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ.ਨਗਰ (ਰਜਿ.) ਵੱਲੋਂ ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਿਖੇ ਦੋ ਰੋਜ਼ਾ ਅਧਿਆਪਕ ਸਿਖਲਾਈ...
ਮੁਕੇਸ਼ ਬਾਂਸਲ ਨੇ ਬਲਜੀਤ ਸਿੰਘ ਧੜੇ ਤੇ ਕੁੱਟਮਾਰ ਕਰਨ ਦੇ ਲਾਏ ਦੋਸ਼, ਬਲਜੀਤ ਸਿੰਘ ਵਲੋਂ ਆਪਣੇ ਇਕ ਮੈਂਬਰ ਦੀ ਕੁੱਟਮਾਰ ਕਰਨ ਅਤੇ ਪੱਗ ਲਾਹੁਣ ਦਾ...
ਐਸ ਏ ਐਸ ਨਗਰ, 27 ਦਸੰਬਰ (ਜਸਬੀਰ ਸਿੰਘ ਜੱਸੀ) ਪਿੰਡ ਤਸੋਲੀ ਵਾਸੀ ਇਕ ਵਿਅਕਤੀ ਤੇ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ...
ਐਸ ਏ ਐਸ ਨਗਰ, 27 ਦਸੰਬਰ (ਸ.ਬ.) ਸਹਾਇਕ ਕਮਿਸ਼ਨਰ (ਜਨਰਲ) ਅੰਕਿਤਾ ਕਾਂਸਲ ਨੇ ਕਿਹਾ ਹੈ ਕਿ ਜ਼ਿਲ੍ਹੇ ਦੇ ਜਿਹੜੇ ਅਸਲਾ ਲਾਇਸੰਸ ਧਾਰਕਾਂ ਨੇ ਸਾਲ 2019...
ਐਸ ਏ ਐਸ ਨਗਰ, 27 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ...
ਜ਼ੀਰਕਪੁਰ, 27 ਦਸੰਬਰ (ਜਤਿੰਦਰ ਲੱਕੀ) ਬੀਤੀ ਰਾਤ ਜ਼ੀਰਕਪੁਰ ਵਿੱਚ ਕੁੱਝ ਵਿਅਕਤੀਆਂ ਵਲੋਂ ਇੱਕ ਨੌਜਵਾਨ ਤੇ ਹਮਲਾ ਕਰਕੇ ਉਸਨੂੰ ਗਭੀਰ ਜਖਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ...
ਦੇ੪ ਦੀ ਰਾਜਨੀਤੀ ਅਤੇ ਅਰਥਚਾਰੇ ਵਿੱਚ ਸੀ ਵਡਮੁੱਲਾ ਯੋਗਦਾਨ ਐਸ ਏ ਐਸ ਨਗਰ, 27 ਦਸੰਬਰ (ਸ਼ਬy) ਸਾਬਕਾ ਪ੍ਰਧਾਨ ਮੰਤਰੀ ਡਾy ਮਨਮੋਹਨ ਸਿੰਘ ਦੇ ਬੀਤੀ ਰਾਤ...
ਐਸ ਏ ਐਸ ਨਗਰ, 26 ਦਸੰਬਰ (ਸ.ਬ.) ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟਰੈਕਟਰ ਐਸੋਸੀਏਸ਼ਨ (ਰਜਿ.) ਮੁਹਾਲੀ ਵੱਲੋਂ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ-ਏ- ਕਮਾਲ ਸ੍ਰੀ ਗੁਰੂ...
ਮਹਿਲਾ ਕ੍ਰਿਕਟ ਵਿੱਚ 100 ਤੋਂ ਘੱਟ ਗੇਂਦਾਂ ਵਿੱਚ ਸੈਂਕੜਾ ਮਾਰਨ ਵਾਲੀ ਦੂਜੀ ਖਿਡਾਰਨ ਬਣੀ ਐਸ ਏ ਐਸ ਨਗਰ, 26 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ...