ਐਸ ਏ ਐਸ ਨਗਰ, 14 ਜਨਵਰੀ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਭਾਈ ਮਹਾਂ ਸਿੰਘ, ਮਾਈ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਟਕਸਾਲੀ ਆਗੂ ਅਮਰਜੀਤ ਸਿੰਘ ਸਾਬਕਾ ਪੰਚ ਨੂੰ ਜਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਭ੍ਰਿਗੁਵੰਸ਼ੀ ਸੰਸਥਾ ਵਲੋਂ ਮਕਰ ਸੰਕ੍ਰਾਂਤੀ ਦੇ ਪਾਵਨ ਅਵਸਰ ਉੱਤੇ ਫੇਜ਼ 9 ਵਿੱਚ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਟ੍ਰੇਡਰਜ਼ ਮਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਸz. ਅਕਬਿੰਦਰ ਸਿੰਘ ਗੋਸਲ ਦੀ ਅਗਵਾਈ ਹੇਠ ਲੋਹੜੀ ਦੇ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵਲੋਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਇਲਾਜ ਲਈ 10 ਹਜਾਰ ਰੁਪਏ ਦੀ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਪਿੰਡ ਚਾਉ ਮਾਜਰਾ ਤੋਂ ਸਰਪੰਚ ਅਮਰਦੀਪ ਸਿੰਘ, ਉਹਨਾਂ ਦੇ ਸਾਥੀਆਂ ਅਤੇ ਪਿੰਡ ਸਨੇਟਾ ਤੋਂ ਅਹਿਲਕਾਰ ਤੇ ਉਨ੍ਹਾਂ ਦੇ ਸਾਥੀਆਂ...
ਐਸ ਏ ਐਸ ਨਗਰ, 14 ਜਨਵਰੀ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਪ੍ਰੈਸ ਕਲੱਬ ਲਈ ਛੇਤੀ ਹੀ ਅਤਿ...
ਸੰਘਣੀ ਧੁੰਦ ਦੌਰਾਨ ਸੜਕਾਂ ਉੱਤੇ ਰਾਤਾਂ ਗੁਜ਼ਾਰ ਰਹੇ ਹਨ ਨੌਜਵਾਨ ਅਤੇ ਬਜ਼ੁਰਗ ਖਰੜ, 13 ਜਨਵਰੀ (ਸ.ਬ.) ਪਿੰਡ ਭਟੇੜੀ ਵਿਖੇ ਮੋਰਿੰਡਾ ਸ਼ਹਿਰ ਦੇ ਕੂੜੇ ਕਰਕਟ ਦਾ ਡੰਪ...
ਐਸ ਏ ਐਸ ਨਗਰ, 13 ਜਨਵਰੀ (ਸ.ਬ.) ਲੋਹੜੀ ਦੇ ਤਿਉਹਾਰ ਮੌਕੇ ਅੱਜ ਪੁਲੀਸ ਥਾਣਾ ਸੋਹਾਣਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਕੇ ਲੋਹੜੀ ਮਨਾਈ ਗਈ। ਇਸ ਮੌਕੇ...
ਜੀਰਕਪੁਰ, 13 ਜਨਵਰੀ (ਸ.ਬ.) ਜੀਰਕਪੁਰ ਪੁਲੀਸ ਨੇ ਅੱਜ ਕੁਰਾਲੀ ਦੇ ਇੱਕ ਵਸਨੀਕ ਦੀਆਂ ਕਾਲਕਾ ਚੌਂਕ ਨੇੜੇ ਡਿੱਗੀਆਂ ਪਈਆਂ ਮਿਲੀਆਂ ਚਾਂਦੀ ਦੀਆਂ ਝਾਂਜਰਾਂ ਉਸਦੇ ਮਾਲਕ ਦੀ ਪਹਿਚਾਣ...