ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ (ਐਸ ਏ ਐਸ ਨਗਰ ਜ਼ਿਲ੍ਹਾ) ਨੇ ਐਚ ਸੀ ਐਲ ਫਾਊਂਡੇਸ਼ਨ ਦੇ ਸਹਿਯੋਗ ਨਾਲ...
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪਹਿਲਗਾਮ ਵਿੱਚ ਅੱਤਵਾਦੀਆਂ ਵਲੋਂ ਕਸ਼ਮੀਰ ਵਿੱਚ ਘੁੰਮਣ ਆਏ ਸੈਲਾਨੀਆਂ ਤੇ ਗੋਲੀਆਂ ਚਲਾ ਕੇ ਕੀਤੇ ਗਏ ਕਤਲੇਆਮ...
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮੁਹਾਲੀ ਬ੍ਰਾਂਚਾਂ ਵਲੋਂ ‘ਪ੍ਰੀਸ਼ਦ ਚਲੀ ਗਾਂਵ ਕੀ ਔਰ’ ਪ੍ਰੋਜੈਕਟ ਦੇ ਤਹਿਤ ਧਰਤੀ ਦਿਵਸ ਦੀ...
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਪੰਜਾਬੀ ਸ਼ਾਇਰ ਬਾਬੂ ਰਾਮ ਦੀਵਾਨਾ ਵਲੋਂ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1 ਵਿਖੇ ਬੇਬੇ ਨਾਨਕੀ ਇਸਤਰੀ...
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਹੈਲਪਏਜ ਵੈਲਫੇਅਰ ਸੋਸਾਇਟੀ (ਰਜਿ) ਐਸ ਏ ਐਸ ਨਗਰ ਵੱਲੋਂ ਗੌਰਮਿੰਟ ਐਲੀਮੈਂਟਰੀ ਸਕੂਲ ਸੈਕਟਰ 70 (ਮਟੌਰ) ਵਿੱਚ ਲੋੜਵੰਦ ਪਰਿਵਾਰਾਂ...
ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਟੈਕਨੀਕਲ ਸਰਵਿਸ ਯੂਨੀਅਨ ਰਜਿ ਸਰਕਲ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮੁਹਾਲੀ ਅਤੇ ਸੀ. ਐਚ. ਬੀ. ਕਾਮਿਆਂ ਵੱਲੋਂ ਇੱਥੇ ਨਿੱਜੀਕਰਨ...
ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਵਿਖੇ ‘ਧਰਤੀ ਦਿਵਸ’ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।...
ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਸੈਕਟਰ 76 ਤੋਂ 80 ਦੇ ਪਲਾਟ ਮਾਲਕਾਂ ਤੋਂ 3114 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਵਾਧੂ ਰਕਮ...
ਥੰਡਰ ਵੈਰੀਅਰਜ ਦੀ ਟੀਮ ਨੇ ਡੋਮਿਨਟ ਲੋਇਨਜ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਸੈਕਟਰ 90-91 ਵਿੱਚ ਬੱਚਿਆਂ...
ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਵਿਸ਼ਵ ਬ੍ਰਾਹਮਣ ਪ੍ਰੀਸ਼ਦ ਵੱਲੋਂ ਪ੍ਰੀਸ਼ਦ ਦੇ ਪ੍ਰਧਾਨ ਰਾਜਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਇੱਕ ਸਮਾਗਮ ਦੌਰਾਨ ਭਗਵਾਨ...