ਐਸ ਏ ਐਸ ਨਗਰ, 24 ਫਰਵਰੀ (ਸ.ਬ.) ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੁਮਾਨ ਸਿੰਘ ਜੀ ਸਪੋਟਸ ਕਲੱਬ ਵੱਲੋਂ ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਯਾਦ...
ਐਸ ਏ ਐਸ ਨਗਰ, 24 ਫਰਵਰੀ (ਸ.ਬ.) ਸਮਾਜਸੇਵੀ ਆਗੂ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਮੰਗ ਕੀਤੀ ਹੈ ਕਿ ਪਿੰਡ ਭਾਗੋ ਮਾਜਰਾ ਤੋਂ ਮੋਜਪੁਰ ਜਾਂਦੀ ਸੜਕ ਤੇ...
ਐਸ ਏ ਐਸ ਨਗਰ, 22 ਫਰਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ਜੌਨ...
ਐਸ ਏ ਐਸ ਨਗਰ, 22 ਫਰਵਰੀ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਹਨਾਂ ਵਿਚ ਸਕੂਲ ਦੇ ਚਾਰ...
ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਐਸ ਏ ਐਸ ਨਗਰ, 22 ਫਰਵਰੀ (ਸ.ਬ.) ਹਲਕਾ ਵਿਧਾਇਕ ਸz....
ਰਾਜਪੁਰਾ, 22 ਫਰਵਰੀ (ਜਤਿੰਦਰ ਲੱਕੀ) ਰਾਜਪੁਰਾ ਸ਼ਹਿਰ ਦੇ ਫੁਹਾਰਾ ਚੌਂਕ ਨੇੜੇ ਦੀ ਚਾਵਲਾਂ ਦੇ ਨਾਲ ਲੱਦੇ ਟਰੱਕ ਦੇ ਥੱਲੇ ਆਉਣ ਕਾਰਨ ਇੱਕ ਵਿਅਕਤੀ ਦੀ...
ਐਸ ਏ ਐਸ ਨਗਰ, 22 ਫਰਵਰੀ (ਸ.ਬ.) ਪੀ ਐਸ ਪੀ ਸੀ ਐਲ ਨੇ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਮੋਹਾਲੀ ਖੇਤਰ ਵਿੱਚ ਕਾਰਜਸ਼ੀਲ ਨੋਡਲ...
ਐਸ ਏ ਐਸ ਨਗਰ, 22 ਫਰਵਰੀ (ਸ.ਬ.) ਮਾਉਂਟ ਕਾਰਮਲ ਸਕੂਲ (ਸੈਕਟਰ 47 ਚੰਡੀਗੜ੍ਹ ਦੀ 9ਵੀਂ ਜਮਾਤ ਦੀ ਵਿਦਿਆਰਥਨ ਕਾਵਯਾ ਨੇ ਨੈਸ਼ਨਲ ਐਜੁਕੇਸ਼ਨ ਐਂਡ ਹਿਊਮਨ ਰਿਸੋਰਸ...
ਪਿੰਡ ਬੱਲੋਮਾਜਰਾ ਦੇ ਕਬੱਡੀ ਕੱਪ ਦਾ ਪੋਸਟਰ ਰਿਲੀਜ਼ ਕੀਤਾ ਐਸ ਏ ਐਸ ਨਗਰ, 22 ਫਰਵਰੀ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ...
ਐਸ ਏ ਐਸ ਨਗਰ, 22 ਫਰਵਰੀ (ਸ.ਬ.) ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟੈਕਨਾਲੋਜੀ ਨਾਲ ਸਬੰਧਤ ਉੱਨਤ ਅਧਿਐਨ ਅਤੇ ਪ੍ਰੈਕਟੀਕਲ ਸਿੱਖਿਆ...