ਐਸ ਏ ਐਸ ਨਗਰ, 15 ਅਗਸਤ (ਸ.ਬ.) ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਿਖੇ ਦੇਸ਼ ਦਾ ਆਜਾਦੀ ਦਿਹਾੜਾ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।...
ਚੰਡੀਗੜ੍ਹ, 15 ਅਗਸਤ (ਸ.ਬ.) ਚੰਡੀਗੜ੍ਹ ਦੇ ਸੈਕਟਰ-28 ਵਿੱਚ ਬੀਤੀ ਰਾਤ ਕਾਂਗਰਸ ਦੇ ਮਰਹੂਮ ਸਾਬਕਾ ਕੌਂਸਲਰ ਅਤੇ ਚੰਡੀਗੜ੍ਹ ਕਲੱਬ ਦੇ ਸਾਬਕਾ ਪ੍ਰਧਾਨ ਮੁਕੇਸ਼ ਬੱਸੀ ਦੀ ਕੋਠੀ ਵਿੱਚ...
ਐਸ ਏ ਐਸ ਨਗਰ, 15 ਅਗਸਤ (ਸ.ਬ.) ਹੈਲਪਏਜ ਵੈਲਫੇਅਰ ਸੋਸਾਇਟੀ (ਰਜਿ.) ਮੁਹਾਲੀ ਵੱਲੋਂ ਪੌਦੇ ਲਗਾ ਕੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਵੇਕ ਹਾਈ ਸਕੂਲ ਸੈਕਟਰ...
ਐਸ ਏ ਐਸ ਨਗਰ, 15 ਅਗਸਤ (ਸ.ਬ.) ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ, ਐਸ. ਏ. ਐਸ. ਨਗਰ ਵਿਖੇ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ...
ਐਸ ਏ ਐਸ ਨਗਰ, 15 ਅਗਸਤ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾ ਵੱਲੋਂ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੁਹਾਲੀ ਦੇ ਸਹਿਯੋਗ ਨਾਲ ਭਾਰਤ ਦੇ 80ਵੇਂ...
ਐਸ ਏ ਐਸ ਨਗਰ, 15 ਅਗਸਤ (ਆਰ ਪੀ ਵਾਲੀਆ) ਆਜ਼ਾਦੀ ਦਿਵਸ ਦੇ ਮੌਕੇ ਤੇ ਗਊ ਗ੍ਰਾਸ ਸੇਵਾ ਸਮਿਤੀ ਅਤੇ ਸੇਵਾ ਭਾਰਤੀ ਵੱਲੋਂ ਗਊ ਹਸਪਤਾਲ ਅਤੇ ਗਊਸ਼ਾਲਾ,...
ਲੋਕ ਨਿਰਮਾਣ ਮੰਤਰੀ ਨੇ ਮੁਹਾਲੀ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਐਸ ਏ ਐਸ ਨਗਰ, 15 ਅਗਸਤ (ਸ.ਬ.) ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ...
ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਚੰਡੀਗੜ੍ਹ, 15 ਅਗਸਤ (ਸ.ਬ.) ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ...
ਐਸ ਏ ਐਸ ਨਗਰ, 15 ਅਗਸਤ (ਸ.ਬ.) ਆਜ਼ਾਦੀ ਦਿਹਾੜੇ ਦੇ ਸਮਾਗਮਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ 17 ਅਗਸਤ ਨੂੰ ਮੁਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ...
4 ਐਕਟਿਵਾ, 5 ਸਾਈਕਲ ਅਤੇ 10 ਮੋਟਰ ਰੇਹੜੀਆਂ ਬਰਾਮਦ ਐਸ ਏ ਐਸ ਨਗਰ, 15 ਅਗਸਤ (ਸ.ਬ.) ਮੁਹਾਲੀ ਪੁਲੀਸ ਵੱਲੋਂ ਵਾਹਨ ਚੋਰਾਂ ਦੇ ਗਿਰੋਹ ਦੇ ਤਿੰਨ ਮੁਲਜ਼ਮਾਂ...