ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕੀਤਾ ਰਸਮੀ ਉਦਘਾਟਨ ਐਸ ਏ ਐਸ ਨਗਰ, 26 ਅਗਸਤ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਸਿੱਧੂ ਨੇ ਪਿੰਡ...
ਨਸ਼ਾ ਪੀੜਤਾਂ ਦੇ ਇਲਾਜ ਲਈ ਤਰਲ ਅਤੇ ਓਰਲ ਸਬਸਟੀਚਿਊਸ਼ਨ ਥੈਰੇਪੀ ਦੀ ਸ਼ੁਰੂਆਤ ਐਸ ਏ ਐਸ ਨਗਰ, 26 ਅਗਸਤ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ...
ਐਸ ਏ ਐਸ ਨਗਰ, 26 ਅਗਸਤ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ੲੈਰੋਸਿਟੀ ਦੇ ਬਲਾਕ ਸੀ ਵਿਖੇ...
ਐਸ ਏ ਐਸ ਨਗਰ, 26 ਅਗਸਤ (ਸ.ਬ.) ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਮੁਹਾਲੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ...
ਐਸ ਏ ਐਸ ਨਗਰ, 26 ਅਗਸਤ (ਸ.ਬ.) ਮਲਕੀਤ ਸਿੰਘ ਪੱਤੜਾਂ (ਸੈਕਟਰੀ ਮਾਰਕੀਟ ਕਮੇਟੀ ਖਰੜ) ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਿਲ੍ਹਾ ਮੁਹਾਲੀ ਦਾ ਪ੍ਰੈਸ ਸਕੱਤਰ ਬਣਾਇਆ ਹੈ।...
ਰਾਜਪੁਰਾ, 26 ਅਗਸਤ (ਜਤਿੰਦਰ ਲੱਕੀ) ਲੋਕ ਭਲਾਈ ਟਰਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੂੰ ਪੁਲੀਸ ਨੇ ਉਸ ਵੇਲੇ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਬਜ਼ੁਰਗ ਮਾਤਾਵਾਂ...
ਐਸ ਏ ਐਸ ਨਗਰ, 26 ਅਗਸਤ (ਸ.ਬ.) ਸਥਾਨਕ ਫੇਜ਼ 5 ਦੇ ਮਕਾਨ ਨੰਬਰ 1513 ਦੇ ਸਾਹਮਣੇ ਖੜ੍ਹਾ ਸਫੈਦੇ ਦਾ ਉੱਚਾ ਦਰਖਤ (ਜਿਹੜਾ ਟੇਢਾ ਹੋ ਕੇ ਇੱਕ...
ਅਜਨਾਲਾ, 26 ਅਗਸਤ (ਸ.ਬ.) ਅਜਨਾਲਾ ਵਿੱਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਮੀਂਹ ਨੇ ਅਜਨਾਲਾ ਦੇ ਪਿੰਡ ਸਰਾਂ ਵਿੱਚ ਅੱਜ ਸਵੇਰੇ ਕਰੀਬ ਪੰਜ ਵਜੇ, ਪਰਿਵਾਰ...
ਬਰਨਾਲਾ, 26 ਅਗਸਤ (ਸ.ਬ.) ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ਤੇ ਟੀ-ਪੁਆਇੰਟ ਹੰਡਿਆਇਆ ਕੋਲ ਇੱਕ ਅਲਟੋ ਕਾਰ ਚਾਲਕ ਦੀ ਵੱਡੀ ਲਾਪਰਵਾਹੀ ਕਾਰਨ ਅਲਟੋ ਕਾਰ, ਘੋੜਾ ਟਰਾਲਾ, 52 ਸਵਾਰੀਆਂ ਨਾਲ...
ਲਹਿਰਾਗਾਗਾ, 26 ਅਗਸਤ (ਸ.ਬ.) ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਬੀਤੀ ਦੇਰ ਰਾਤ ਨੇੜਲੇ ਪਿੰਡ ਸੰਗਤਪੁਰਾ ਵਿਖੇ ਤੇਜ਼ ਮੀਂਹ ਦੇ ਕਾਰਨ ਮੱਝਾਂ ਦੇ ਮਾੜੇ ਦੀ...