ਪੁਲੀਸ ਵੱਲੋਂ ਜ਼ੀਰਕਪੁਰ ਵਿਖੇ ਜਿਊਲਰ ਦੀ ਦੁਕਾਨ ਵਿੱਚ ਲੁੱਟ ਖੋਹ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ ਦੋ ਵਿਅਕਤੀ ਕਾਬੂ
ਝੋਨੇ ਦੀ ਖਰੀਦ ਦੇ ਮੁੱਦੇ ਤੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ : ਬਿਕਰਮ ਸਿੰਘ ਮਜੀਠੀਆ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੁਹਾਲੀ ਦੇ ਹਸਪਤਾਲ ਵਿੱਚ ਪਾਈ ਫੇਰੀ
ਸਿਟੀ ਬੱਸ ਦੀ ਸਹੂੁਲਤ ਨਾ ਹੋਣ ਕਾਰਨ ਲੋਕਾਂ ਤੋਂ ਮਨਮਰਜ਼ੀ ਦਾ ਕਿਰਾਇਆ ਵਸੂਲਦੇ ਹਨ ਆਟੋ ਰਿਕਸ਼ਿਆਂ ਵਾਲੇ
ਪਿੰਡਾਂ ਦੇ ਲੋਕਾਂ ਨੂੰ ਪੱਕੇ ਘਰਾਂ ਦੀਆਂ ਚਾਬੀਆਂ ਸੌਪੀਆਂ
ਗੁਰੂ ਨਾਨਕ ਸੇਵਾ ਦਲ ਦੀ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੁੱਢਣਪੁਰ ਦੇ ਬੱਚਿਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ
ਜਨਮਦਿਨ ਮੌਕੇ ਬੂਟੇ ਲਗਾਏ
ਸੀ ਆਈ ਏ ਸਟਾਫ ਰੂਪਨਗਰ ਵਲੋਂ ਮੱਝਾਂ ਚੋਰੀ ਕਰਨ ਵਾਲੇ 2 ਚੋਰ ਕਾਬੂ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਬੱਸ ਖੱਡ ਵਿੱਚ ਡਿੱਗਣ ਕਾਰਨ ਡ੍ਰਾਈਵਰ ਸਮੇਤ 15 ਬੱਚੇ ਜ਼ਖਮੀ
ਪੰਜਾਬ ਸਕੱਤਰੇਤ ਸਾਹਿਤ ਸਭਾ ਵੱਲੋਂ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਦਾ ਆਯੋਜਨ
ਕਿਸਾਨਾਂ ਨੇ ਘੇਰਿਆ ਚੰਡੀਗੜ੍ਹ, ਪੁਲੀਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਲਗਾਇਆ ਧਰਨਾ
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
ਆਕਸੀਜਨ ਸਿਲੰਡਰ ਫੱਟਣ ਕਾਰਨ 6 ਵਿਅਕਤੀਆਂ ਦੀ ਮੌਤ
ਜਬਲਪੁਰ ਦੀ ਆਰਡੀਨੈਂਸ ਫੈਕਟਰੀ ਵਿੱਚ ਧਮਾਕੇ ਕਾਰਨ 2 ਵਿਅਕਤੀਆਂ ਦੀ ਮੌਤ, 13 ਜ਼ਖ਼ਮੀ
ਝਾੜੀਆਂ ਵਿੱਚੋਂ ਮਿਲੀ ਔਰਤ ਅਤੇ ਬੱਚੀ ਦੀ ਲਾਸ਼
ਪਲੀਤ ਹੋਈ ਦਿੱਲੀ ਦੀ ਹਵਾ
ਇੰਡੀਗੋ, ਵਿਸਤਾਰਾ ਤੇ ਏਅਰ ਇੰਡੀਆ ਦੀਆਂ 30 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ