ਚੰਡੀਗੜ੍ਹ, 12 ਨਵੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਕੈਂਪਸ ਵਿਚ ਦੂਜੀ ਮੂਟ ਕੋਰਟ ਪ੍ਰਤੀਯੋਗਤਾ ਦਾ ਆਯੋਜਨ...
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ...
ਐਸ ਏ ਐਸ ਨਗਰ,12 ਨਵੰਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਰਾਜ ਪੱਧਰੀ ਤੈਰਾਕੀ ਮੁਕਾਬਲੇ ਅੱਜ ਸਥਾਨਕ ਸੈਕਟਰ 78 ਦੇ ਬਹੁਮੰਤਵੀ ਖੇਡ ਕੰਪਲੈਕਸ...
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਅਦਾਰਾ ਸੰਗਤ ਉਦਘੋਸ਼ ਵਲੋਂ ਰਾਸ਼ਟਰੀ ਸਿਖ ਸੰਗਤ ਦੇ ਸੰਗਠਨ ਮੰਤਰੀ ਅਵਿਨਾਸ਼ ਜੈਸਵਾਲ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ।...
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਸ਼੍ਰੋਮਣੀ ਸਾਹਿਤਕਾਰ ਸਵਰਗੀ ਸੰਤੋਖ ਸਿੰਘ ਧੀਰ ਦੀ ਚਰਚਿੱਤ ਕਹਾਣੀ ਮੇਰਾ ਉੱਜਿੜਆਂ ਗੁਆਂਢੀ ਤੋਂ ਪ੍ਰਭਾਵਿਤ ਮੁਲਕ ਦੀ ਵੰਡ ਸਮੇਂ...
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91,...
ਘਨੌਰ, 12 ਨਵੰਬਰ (ਅਭਿਸ਼ੇਕ ਸੂਦ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਸ. ਡੀ. ਕੰਨਿਆ ਮਹਾਵਿਦਿਆਲਿਆ, ਮਾਨਸਾ ਵਿਖੇ ਕਰਵਾਏ ਗਏ ਜੂਡੋ ਦੇ ਇੰਟਰ ਕਾਲਜ ਮੁਕਾਬਲਿਆਂ ਵਿੱਚ ਘਨੌਰ ਕਾਲਜ...
ਦੇਹਰਾਦੂਨ, 12 ਨਵੰਬਰ (ਸ.ਬ.) ਦੇਹਰਾਦੂਨ ਕੈਂਟ ਇਲਾਕੇ ਦੇ ਓਐਨਜੀਸੀ ਚੌਕ ਨੇੜੇ ਦੇਰ ਰਾਤ ਵੱਡਾ ਹਾਦਸਾ ਵਾਪਿਰਆ। ਇਨੋਵਾ ਕਾਰ ਦੇ ਪਹਿਲਾਂ ਕੰਟੇਨਰ ਅਤੇ ਫਿਰ ਦਰੱਖਤ ਨਾਲ...
ਵੈਨਿਸ, 12 ਨਵੰਬਰ (ਸ.ਬ.) ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ...
ਰਾਏਪੁਰ, 12 ਨਵੰਬਰ (ਸ.ਬ.) ਮੁੰਬਈ ਪੁਲੀਸ ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਅੱਜ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ...