ਐਸ ਏ ਐਸ ਨਗਰ, 27 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ...
ਜ਼ੀਰਕਪੁਰ, 27 ਦਸੰਬਰ (ਜਤਿੰਦਰ ਲੱਕੀ) ਬੀਤੀ ਰਾਤ ਜ਼ੀਰਕਪੁਰ ਵਿੱਚ ਕੁੱਝ ਵਿਅਕਤੀਆਂ ਵਲੋਂ ਇੱਕ ਨੌਜਵਾਨ ਤੇ ਹਮਲਾ ਕਰਕੇ ਉਸਨੂੰ ਗਭੀਰ ਜਖਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ...
ਟਰੱਕ ਨੂੰ ਓਵਰਟੇਕ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਈ ਬੱਸ ਬਠਿੰਡਾ, 27 ਦਸੰਬਰ (ਸ.ਬ.) ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ...
ਚੰਡੀਗੜ੍ਹ, 27 ਦਸੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਸਾਲ 2024 ਦੌਰਾਨ ਮਹਿਲਾ ਸ਼ਸ਼ਕਤੀਕਰਨ...
ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ...
ਚੰਡੀਗੜ੍ਹ, 27 ਦਸੰਬਰ (ਸ.ਬ.) ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ...
ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣਾ ਅੱਧਾ ਕਾਰਜਕਾਲ ਪੂਰਾ ਕੀਤਾ ਜਾ ਚੁੱਕਿਆ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ...
ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸ੭ਾ ਪੂਰੀ ਕਰਨ ਤੋਂ ਬਾਅਦ ਅਕਾਲੀ ਦਲ ਅਤੇ ਅਕਾਲੀ ਆਗੂ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ...
ਦੇ੪ ਦੀ ਰਾਜਨੀਤੀ ਅਤੇ ਅਰਥਚਾਰੇ ਵਿੱਚ ਸੀ ਵਡਮੁੱਲਾ ਯੋਗਦਾਨ ਐਸ ਏ ਐਸ ਨਗਰ, 27 ਦਸੰਬਰ (ਸ਼ਬy) ਸਾਬਕਾ ਪ੍ਰਧਾਨ ਮੰਤਰੀ ਡਾy ਮਨਮੋਹਨ ਸਿੰਘ ਦੇ ਬੀਤੀ ਰਾਤ...
ਮੇਖ : ਵਪਾਰ ਵਿੱਚ ਨੁਕਸਾਨ ਹੋਣ ਦੀ ਸੰਭਾਵਨਾ ਹੈ। ਆਪਣੇ ਪਾਰਟਨਰ ਤੋਂ ਚੇਤੰਨ ਰਹੋ ਕਿਉਂਕਿ ਕੋਈ ਗਲਤਫਹਮੀ ਜਾਂ ਵਿਵਾਦ ਵਪਾਰ ਵਿੱਚ ਨੁਕਸਾਨ ਕਰ ਸਕਦਾ ਹੈ।...