ਅੰਮ੍ਰਿਤਸਰ, 27 ਅਕਤੂਬਰ (ਸ.ਬ.) ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ...
ਸ਼੍ਰੀਨਗਰ, 27 ਅਕਤੂਬਰ (ਸ.ਬ.) ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ, ਜਿਸ ਦੇ ਅਧੀਨ ਚਾਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ...
ਮੋਗਾ, 27 ਅਕਤੂਬਰ (ਸ.ਬ.) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਐਤਵਾਰ ਦੇਰ ਸ਼ਾਮ ਹੋਏ ਗੋਲੀਕਾਂਡ ਵਿੱਚ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਸਸਕਾਰ ਕਰਨ ਤੋਂ...
ਨਵੀਂ ਦਿੱਲੀ, 27 ਅਕਤੂਬਰ (ਸ.ਬ.) ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀ ਬਹਾਲੀ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਦਾ ਪ੍ਰਦਰਸ਼ਨ ਅੱਜ 16ਵੇਂ ਦਿਨ ਵੀ ਜਾਰੀ...
ਮਧੂਬਨੀ, 27 ਅਕਤੂਬਰ (ਸ.ਬ.) ਬਿਹਾਰ ਦੇ ਮਧੂਬਨੀ ਜ਼ਿਲ੍ਹੇ ਦੇ ਬਸੋਪੱਟੀ ਥਾਣਾ ਖੇਤਰ ਵਿੱਚ ਬੀਤੀ ਰਾਤ ਸ਼ਰਾਬ ਤਸਕਰਾਂ ਦੇ ਟਿਕਾਣੇ ਤੇ ਛਾਪਾ ਮਾਰ ਰਹੀ ਇੱਕ ਪੁਲੀਸ ਟੀਮ...
ਕਿਸੇ ਵੀ ਦੇਸ਼, ਸਮਾਜ ਦੀ ਤਰੱਕੀ ਅਤੇ ਵਿਕਾਸ ਦਾ ਉੱਥੋਂ ਦੀ ਸਕੂਲੀ ਸਿੱਖਿਆ ਨਾਲ ਸਿੱਧਾ ਸੰਬੰਧ ਹੁੰਦਾ ਹੈ ਅਤੇ ਜਿਹਨਾਂ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਬੱਚਿਆਂ ਲਈ...
ਬਦਲਵੇਂ ਫ਼ਸਲੀ ਤੇ ਸਿਆਸੀ ਚੱਕਰ ਨੂੰ ਨਹੀਂ ਪਿਆ ਆਸ ਮੁਤਾਬਕ ਬੂਰ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਹੀ ਇਸ ਦਾ ਆਰਥਿਕ ਧੁਰਾ ਹੈ। ਹਰ...
ਤਿੱਬਤ, ਚੀਨ, ਪਾਕਿਸਤਾਨ ਅਤੇ ਅਫਗਾਨਿਸਤਨ ਵਿੱਚ ਭੂਚਾਲ ਆਉਣ ਦੀਆਂ ਖ਼ਬਰਾਂ ਆਈਆਂ ਹਨ। ਇਹ ਤਿੰਨੇ ਮੁਲਕ ਭਾਰਤ ਦੇ ਗੁਆਂਢੀਂ ਹਨ। ਪਿਛਲੇ ਦਿਨੀਂ ਸਵੇਰੇ ਹੀ ਇਹਨਾਂ ਤਿੰਨੇ ਮੁਲਕਾਂ...
ਮੇਖ: ਸਾਥੀ ਤੋਂ ਇੱਕ ਵੱਡਾ ਆਦੇਸ਼ ਪ੍ਰਾਪਤ ਹੋ ਸਕਦਾ ਹੈ। ਪਰ ਤੁਹਾਡਾ ਮੂਡ ਹਰ ਪਲ ਬਦਲੇਗਾ, ਇਸ ਲਈ ਛੋਟੀਆਂ-ਛੋਟੀਆਂ ਗੱਲਾਂ ਤੇ ਗੁੱਸਾ ਨਾ ਕਰੋ। ਆਪਣੇ ਸਾਥੀ...
ਚੋਣ ਲੜਣ ਦੇ ਚਾਹਵਾਨ ਆਗੂਆਂ ਵਲੋਂ ਸਰਗਰਮੀਆਂ ਤੇਜ਼ ਭੁਪਿੰਦਰ ਸਿੰਘ ਐਸ ਏ ਐਸ ਨਗਰ, 26 ਅਕਤੂਬਰ ਪੰਜਾਬ ਵਿਧਾਨਸਭਾ ਚੋਣਾਂ ਨੂੰ ਭਾਵੇਂ ਕਾਫੀ ਸਮਾਂ ਪਿਆ ਹੈ ਅਤੇ...