ਅੰਮ੍ਰਿਤਸਰ, 19 ਮਈ (ਸ.ਬ.) ਭਾਰਤੀ ਫੌਜ ਨੇ ਆਪਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਵੱਲੋਂ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਸਣੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਕੀਤੇ ਜਾਣ...
ਨਸ਼ਾ ਮੁਕਤੀ ਯਾਤਰਾ ਦੌਰਾਨ ਹੁਸ਼ਿਆਰਪੁਰ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਭਾਗ ਲਿਆ ਹੁਸ਼ਿਆਰਪੁਰ, 17 ਮਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ...
27 ਵਿੱਚੋਂ 18 ਕੌਂਸਲਰਾਂ ਅਤੇ ਦੋ ਵਿਧਾਇਕਾਂ ਨੇ ਪਾਈ ਮਤੇ ਦੇ ਹੱਕ ਵਿੱਚ ਵੋਟ ਖਰੜ, 16 ਮਈ (ਸ.ਬ.) ਖਰੜ ਨਗਰ ਕੌਂਸਲ ਦੇ ਪ੍ਰਧਾਨ ਦੇ...
ਹੈਰੋਇਨ, ਹਥਿਆਰ, ਨਕਦੀ ਜ਼ਬਤ ਸੰਗਰੂਰ, 15 ਮਈ (ਸ.ਬ.) ਸੰਗਰੂਰ ਜੇਲ੍ਹ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ 19 ਵਿਅਕਤੀਆਂ ਅਤੇ ਇਕ ਡੀ. ਐਸ. ਪੀ....
ਬਰਨਾਲਾ ਦੀ ਹਰਸੀਰਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਐਸ ਏ ਐਸ ਨਗਰ, 14 ਮਈ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਅਕਾਦਮਿਕ...
ਅੰਮ੍ਰਿਤਸਰ, 14 ਮਈ (ਸ.ਬ.) ਪਾਕਿਸਤਾਨ ਨੇ 23 ਅਪਰੈਲ ਨੂੰ ਕਾਬੂ ਕੀਤੇ ਬੀਐੱਸਐਫ ਜਵਾਨ ਪੂਰਨਮ ਕੁਮਾਰ ਸ਼ਾਅ ਨੂੰ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਹਵਾਲੇ ਕਰ...
ਪੁਲੀਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਕੇਸ ਦਰਜ, 7 ਮੁਲਜ਼ਮ ਗ੍ਰਿਫ਼ਤਾਰ ਮਜੀਠਾ, 13 ਮਈ (ਸ.ਬ.) ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪੰਜ ਪਿੰਡਾਂ...
ਐਸ. ਏ. ਐਸ. ਨਗਰ, 13 ਮਈ (ਸ਼ਬy) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ੪zੇਣੀ ਦੀ ਮਾਰਚ 2025 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਭਲਕੇ 14 ਮਈ...
ਨਵੀਂ ਦਿੱਲੀ, 13 ਮਈ (ਸ਼ਬy) ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਚ 88.39ਫੀਸਦੀ ਵਿਦਿਆਰਥੀਆਂ ਨੇ...
ਅੰਮ੍ਰਿਤਸਰ, 13 ਮਈ (ਸ.ਬ.) ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡ ਭੰਗਾਲੀ ਸਮੇਤ ਹੋਰਨਾਂ ਕਈ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ 13...